24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਜੋ ਹੋ ਰਿਹੈ, ਉਹ ਮੁਆਫ਼ੀ ਲਾਇਕ ਨਹੀਂ- ਹੇਮਾ ਮਾਲਿਨੀ

ਮੁੰਬਈ, 11 ਨਵੰਬਰ- ਹੇਮਾ ਮਾਲਿਨੀ ਨੇ ਧਰਮਿੰਦਰ ਦੀ ਮੌਤ ਸੰਬੰਧੀ ਖ਼ਬਰਾਂ ਦੇਣ ਲਈ ਮੀਡੀਆ ਚੈਨਲਾਂ ਦੀ ਨਿੰਦਾ ਕਰਦੇ ਹੋਏ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਜੋ ਹੋ ਰਿਹਾ ਹੈ....

Ad Position 21
No active advertisement
ਅਜੀਤ ਡੈਸਕ 11-11-2025

ਮੁੰਬਈ, 11 ਨਵੰਬਰ- ਹੇਮਾ ਮਾਲਿਨੀ ਨੇ ਧਰਮਿੰਦਰ ਦੀ ਮੌਤ ਸੰਬੰਧੀ ਖ਼ਬਰਾਂ ਦੇਣ ਲਈ ਮੀਡੀਆ ਚੈਨਲਾਂ ਦੀ ਨਿੰਦਾ ਕਰਦੇ ਹੋਏ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਜੋ ਹੋ ਰਿਹਾ ਹੈ, ਉਹ ਮੁਆਫ਼ ਨਹੀਂ ਕੀਤਾ ਜਾ ਸਕਦਾ। ਜ਼ਿੰਮੇਵਾਰ ਚੈਨਲ ਇਕ ਅਜਿਹੇ ਆਦਮੀ ਬਾਰੇ ਝੂਠੀਆਂ ਖ਼ਬਰਾਂ ਕਿਵੇਂ ਫੈਲਾ ਸਕਦੇ ਹਨ, ਜੋ ਜ਼ੇਰੇ ਇਲਾਜ ਹੈ ਅਤੇ ਠੀਕ ਹੋ ਰਿਹਾ ਹੈ? ਇਹ ਬਹੁਤ ਹੀ ਨਿਰਾਸ਼ਾਜਨਕ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਕਿਰਪਾ ਕਰਕੇ ਪਰਿਵਾਰ ਅਤੇ ਉਨ੍ਹਾਂ ਦੀ ਨਿੱਜਤਾ ਦਾ ਸਤਿਕਾਰ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਦੋ ਦਿਨਾਂ ਦੌਰੇ ’ਤੇ ਭੁਟਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੀ ਖ਼ਬਰ ਅੱਜ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਮਿਤ ਸ਼ਾਹ
Ad Position 24