24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਭਾਰਤੀ ਸਿੱਖ ਸ਼ਰਧਾਲੂ ਦੀ ਲਾਸ਼ ਪਾਕਿਸਤਾਨ ਤੋਂ ਵਤਨ ਪੁੱਜੀ

ਅਟਾਰੀ ਸਰਹੱਦ, 11 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ ਵਿਚ ਇਕ ਸ਼ਰਧਾਲੂ ਦੀ ਗੁਰਦੁਆਰਾ....

Ad Position 21
No active advertisement
ਅਜੀਤ ਡੈਸਕ 11-11-2025

ਅਟਾਰੀ ਸਰਹੱਦ, 11 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ ਵਿਚ ਇਕ ਸ਼ਰਧਾਲੂ ਦੀ ਗੁਰਦੁਆਰਾ ਰੋੜੀ ਸਾਹਿਬ ਦੇ ਨਜ਼ਦੀਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂ ਦੀ ਲਾਸ਼ ਅਟਾਰੀ ਵਾਹਗਾ ਸਰੱਹਦ ਰਸਤੇ ਵਤਨ ਪੁੱਜੀ ਹੈ।

ਪਾਕਿਸਤਾਨ ਤੋਂ ਭਾਰਤੀ ਸਿੱਖ ਸ਼ਰਧਾਲੂ ਦੀ ਲਾਸ਼ ਉਸ ਦਾ ਸਾਥੀ ਹਰਪਾਲ ਸਿੰਘ ਲੈ ਕੇ ਭਾਰਤ ਪੁੱਜਾ ਹੈ। ਪਾਕਿਸਤਾਨ ਰੇਂਜਰਾਂ ਤੇ ਪਾਕਿਸਤਾਨ ਇਮੀਗ੍ਰੇਸ਼ਨ ਵਲੋਂ ਭਾਰਤੀ ਸ਼ਰਧਾਲੂ ਦੀ ਲਾਸ਼ ਦੇ ਕਾਗਜ਼ੀ ਪੱਤਰੀ ਕਾਰਵਾਈ ਮੁਕੰਮਲ ਹੁਣ ਉਪਰੰਤ ਬੀ.ਐਸ.ਐਫ਼. ਤੇ ਭਾਰਤੀ ਇਮੀਗ੍ਰੇਸ਼ਨ ਤੇ ਭਰਤੀ ਕਸਟਮ ਦੇ ਅਧਿਕਾਰੀਆਂ ਵਲੋਂ ਮ੍ਰਿਤਕ ਸੁਖਵਿੰਦਰ ਸਿੰਘ ਦੀ ਉਸ ਤੇ ਅਟਾਰੀ ਸਰਹੱਦ ’ਤੇ ਪਹੁੰਚੇ ਰਿਸ਼ਤੇਦਾਰ ਸਾਕ ਸੰਬੰਧੀਆਂ ਨੂੰ ਸੌਂਪੀ ਗਈ।

Ad Position 22
No active advertisement
ਪਿਛਲੀ ਖ਼ਬਰ ਮਸ਼ੀਨ ਵਿਚ ਤਕਨੀਕੀ ਖ਼ਰਾਬੀ ਹੋਣ ਕਰਕੇ ਮਾਣਕਪੁਰ ਵਿਖੇ ਤਿੰਨ ਘੰਟੇ ਵੋਟਿੰਗ ਲੇਟ ਅਗਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿਚ ਸਵੇਰੇ 11 ਵਜੇ ਤੱਕ 31.38% ਵੋਟਿੰਗ ਦਰਜ
Ad Position 24