24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਮਸ਼ੀਨ ਵਿਚ ਤਕਨੀਕੀ ਖ਼ਰਾਬੀ ਹੋਣ ਕਰਕੇ ਮਾਣਕਪੁਰ ਵਿਖੇ ਤਿੰਨ ਘੰਟੇ ਵੋਟਿੰਗ ਲੇਟ

ਝਬਾਲ, (ਤਰਨਤਾਰਨ), 11 ਨਵੰਬਰ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮਾਣਕਪੁਰ ਵਿਖੇ ਮਸ਼ੀਨ ਵਿਚ ਤਕਨੀਕੀ ਖਰਾਬੀ ਹੋਣ ਕਰਕੇ ਤਿੰਨ ਘੰਟੇ ਵੋਟਾਂ ਦਾ ਕੰਮ ਦੇਰੀ ਨਾਲ....

Ad Position 21
No active advertisement
ਅਜੀਤ ਡੈਸਕ 11-11-2025

ਝਬਾਲ, (ਤਰਨਤਾਰਨ), 11 ਨਵੰਬਰ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮਾਣਕਪੁਰ ਵਿਖੇ ਮਸ਼ੀਨ ਵਿਚ ਤਕਨੀਕੀ ਖਰਾਬੀ ਹੋਣ ਕਰਕੇ ਤਿੰਨ ਘੰਟੇ ਵੋਟਾਂ ਦਾ ਕੰਮ ਦੇਰੀ ਨਾਲ ਸ਼ੁਰੂ ਹੋਇਆ। ਇਸ ਮੌਕੇ ਪੁੱਜੇ ਐਸ. ਡੀ. ਐਮ. ਗੁਰਮੀਤ ਸਿੰਘ ਨੇ ਦੱਸਿਆ ਕਿ ਮਸ਼ੀਨਾਂ ਵਿਚ ਤਕਨੀਕੀ ਖ਼ਰਾਬੀ ਕਾਰਨ ਦੇਰੀ ਹੋ ਗਈ ਸੀ, ਪਰ ਹੁਣ ਇਥੇ ਇੰਜੀਨੀਅਰ ਬਿਠਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਨਿਰਵਿਘਨ ਪੋਲਿੰਗ ਸ਼ੁਰੂ ਹੋ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਰਤੀ ਸਿੱਖ ਸ਼ਰਧਾਲੂ ਦੀ ਲਾਸ਼ ਪਾਕਿਸਤਾਨ ਤੋਂ ਵਤਨ ਪੁੱਜੀ
Ad Position 24