24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਪਾਕਿਸਤਾਨ: ਇਸਲਾਮਾਬਾਦ ਦੀ ਜ਼ਿਲ੍ਹਾ ਅਦਾਲਤ ਵਿਚ ਬੰਬ ਧਮਾਕਾ, 12 ਮੌਤਾਂ

ਇਸਲਾਮਾਬਾਦ (ਪਾਕਿਸਤਾਨ), 11 ਨਵੰਬਰ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਇਸਲਾਮਾਬਾਦ ਦੇ ਜੀ-11 ਖੇਤਰ ਵਿਚ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਹੋਏ ਧਮਾਕੇ ਵਿਚ ਘੱਟੋ-ਘੱਟ 12 ਲੋਕ ਮਾਰੇ ਗਏ। ਇਸਲਾਮਾਬਾਦ...

Ad Position 21
No active advertisement
ਅਜੀਤ ਡੈਸਕ 11-11-2025

ਇਸਲਾਮਾਬਾਦ (ਪਾਕਿਸਤਾਨ), 11 ਨਵੰਬਰ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਇਸਲਾਮਾਬਾਦ ਦੇ ਜੀ-11 ਖੇਤਰ ਵਿਚ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਹੋਏ ਧਮਾਕੇ ਵਿਚ ਘੱਟੋ-ਘੱਟ 12 ਲੋਕ ਮਾਰੇ ਗਏ। ਇਸਲਾਮਾਬਾਦ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਧਮਾਕੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਜਾਰੀ ਹੈ।
ਰਿਪੋਰਟ ਅਨੁਸਾਰ, ਸੋਸ਼ਲ ਮੀਡੀਆ 'ਤੇ ਘੁੰਮ ਰਹੇ ਵੀਡੀਓਜ਼ ਵਿਚ ਧਮਾਕੇ ਤੋਂ ਬਾਅਦ ਸੁਰੱਖਿਆ ਬੈਰੀਅਰ ਦੇ ਪਿੱਛੇ ਇਕ ਸੜੇ ਹੋਏ ਵਾਹਨ ਦੇ ਮਲਬੇ ਤੋਂ ਅੱਗ ਦੀਆਂ ਲਪਟਾਂ ਅਤੇ ਧੂੰਏਂ ਦੇ ਸੰਘਣੇ ਗੁਬਾਰ ਉੱਠਦੇ ਦਿਖਾਈ ਦਿੱਤੇ। ਧਮਾਕੇ ਦੀ ਆਵਾਜ਼ ਛੇ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਬਚਾਅ ਅਤੇ ਜਾਂਚ ਟੀਮਾਂ ਦੇ ਮੌਕੇ 'ਤੇ ਪਹੁੰਚਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਰਿਪੋਰਟ ਅਨੁਸਾਰ, ਅਧਿਕਾਰੀਆਂ ਨੇ ਧਮਾਕੇ ਦੀ ਪ੍ਰਕਿਰਤੀ ਜਾਂ ਹਮਲੇ ਪਿੱਛੇ ਸੰਭਾਵਿਤ ਸ਼ੱਕੀਆਂ ਬਾਰੇ ਅਜੇ ਵੇਰਵੇ ਜਾਰੀ ਨਹੀਂ ਕੀਤੇ ਹਨ। ਹੋਣ ਵੇਰਵਿਆਂ ਦੀ ਉਡੀਕ ਹੈ।

Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰਾਲੇ ਨੇ ਐਨਆਈਏ ਨੂੰ ਸੌਂਪੀ ਦਿੱਲੀ ਕਾਰ ਧਮਾਕੇ ਦੇ ਮਾਮਲੇ ਦੀ ਜਾਂਚ ਅਗਲੀ ਖ਼ਬਰ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਵਲੋਂ ਐਸ.ਐਚ.ਓ. ਅਤੇ ਏ.ਐਸ.ਆਈ. ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ
Ad Position 24