24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਸੁਪਰੀਮ ਕੋਰਟ ਵਲੋਂ 3 ਰਾਜਾਂ ਵਿਚ ਐਸਆਈਆਰ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਨੂੰ ਨੋਟਿਸ

ਨਵੀਂ ਦਿੱਲੀ, 11 ਨਵੰਬਰ - ਸੁਪਰੀਮ ਕੋਰਟ ਨੇ ਤਾਮਿਲਨਾਡੂ, ਪੱਛਮੀ ਬੰਗਾਲ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਭਾਰਤੀ...

Ad Position 21
No active advertisement
ਅਜੀਤ ਡੈਸਕ 11-11-2025

 ਨਵੀਂ ਦਿੱਲੀ, 11 ਨਵੰਬਰ - ਸੁਪਰੀਮ ਕੋਰਟ ਨੇ ਤਾਮਿਲਨਾਡੂ, ਪੱਛਮੀ ਬੰਗਾਲ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਭਾਰਤੀ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ।ਸੁਪਰੀਮ ਕੋਰਟ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਹਾਈ ਕੋਰਟਾਂ ਇਨ੍ਹਾਂ ਰਾਜਾਂ ਅਤੇ ਬਿਹਾਰ ਦੇ ਸ਼ੀ੍ਰ ਦੇ ਸੰਬੰਧ ਵਿਚ ਉਨ੍ਹਾਂ ਦੇ ਸਾਹਮਣੇ ਦਾਇਰ ਪਟੀਸ਼ਨਾਂ ਨੂੰ ਮੁਲਤਵੀ ਰੱਖਣ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 26 ਨਵੰਬਰ ਨੂੰ ਤੈਅ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ ਦਿੱਲੀ ਕਾਰ ਧਮਾਕੇ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਅਗਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ ਦੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 60.40% ਵੋਟਿੰਗ ਦਰਜ
Ad Position 24