24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਐਸ.ਟੀ.ਐਫ. ਟੀਮ ਦਾ ਨੂਰਮਹਿਲ ਸ਼ਹਿਰ ਦੇ ਆਲੇ-ਦੁਆਲੇ ਪਿੰਡਾਂ ਵਿਚ ਛਾਪਾ

ਜਲੰਧਰ , 11 ਨਵੰਬਰ - ਐਸ.ਟੀ.ਐਫ. ਟੀਮ ਨੇ ਜਲੰਧਰ ਦੇ ਨੂਰਮਹਿਲ ਸ਼ਹਿਰ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਛਾਪਾ ਮਾਰਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਟੀ.ਐਫ. ਟੀਮ ਨੇ ਲੋਕਾਂ ਨੂੰ ਹਿਰਾਸਤ ...

Ad Position 21
No active advertisement
ਅਜੀਤ ਡੈਸਕ 11-11-2025

ਜਲੰਧਰ , 11 ਨਵੰਬਰ - ਐਸ.ਟੀ.ਐਫ. ਟੀਮ ਨੇ ਜਲੰਧਰ ਦੇ ਨੂਰਮਹਿਲ ਸ਼ਹਿਰ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਛਾਪਾ ਮਾਰਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਟੀ.ਐਫ. ਟੀਮ ਨੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਕੁਝ ਚੀਜ਼ਾਂ ਬਰਾਮਦ ਕੀਤੀਆਂ ਹਨ। ਹਾਲਾਂਕਿ, ਛਾਪੇਮਾਰੀ ਦੌਰਾਨ ਐਸ.ਟੀ.ਐਫ. ਟੀਮ ਨੇ ਕੀ ਬਰਾਮਦ ਕੀਤਾ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ, ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ 'ਤੇ ਹੈ ਅਤੇ ਪੰਜਾਬ ਏਜੰਸੀ ਦੀਆਂ ਟੀਮਾਂ ਸ਼ਹਿਰਾਂ ਅਤੇ ਕਸਬਿਆਂ 'ਤੇ ਵੀ ਨਜ਼ਰ ਰੱਖ ਰਹੀਆਂ ਹਨ। ਪੰਜਾਬ ਦੇ ਕਈ ਜ਼ਿਲ੍ਹੇ ਅਤੇ ਕਸਬੇ ਤੇ ਖੇਤਰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਹਨ ਅਤੇ ਜਿਸ ਕਾਰਨ ਪੰਜਾਬ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਗਸ਼ਤ ਵੀ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਨਵੇਂ ਨਿਯੁਕਤ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨਾਂ ਦੀ ਸੂਚੀ ਕੀਤੀ ਜਾਰੀ
Ad Position 24