24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਆਉਣ ਵਾਲੇ ਦਿਨਾਂ ’ਚ ਪੰਜਾਬ ਵਿਚ ਮੌਸਮ ਰਹੇਗਾ ਸਾਫ਼- ਮੌਸਮ ਵਿਭਾਗ

ਚੰਡੀਗੜ੍ਹ, 12 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਤੇਜ਼ ਹੋ ਗਈ ਹੈ। ਸਵੇਰ ਅਤੇ ਸ਼ਾਮ ਦੇ ਨਾਲ ਨਾਲ ਹੁਣ ਰਾਤਾਂ ਵੀ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ....

Ad Position 21
No active advertisement
ਅਜੀਤ ਡੈਸਕ 12-11-2025

ਚੰਡੀਗੜ੍ਹ, 12 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਤੇਜ਼ ਹੋ ਗਈ ਹੈ। ਸਵੇਰ ਅਤੇ ਸ਼ਾਮ ਦੇ ਨਾਲ ਨਾਲ ਹੁਣ ਰਾਤਾਂ ਵੀ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਮੌਸਮ ਸਾਫ਼ ਰਹੇਗਾ। ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਅਗਲੇ ਤਿੰਨ ਦਿਨਾਂ ਲਈ ਘੱਟੋ-ਘੱਟ ਤਾਪਮਾਨ ਸਥਿਰ ਰਹੇਗਾ ਅਤੇ ਆਮ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਘੱਟ ਰਹਿਣ ਦੀ ਉਮੀਦ ਹੈ।

ਪਿਛਲੇ 24 ਘੰਟਿਆਂ ਵਿਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਘੱਟ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਸਮਰਾਲਾ ਵਿਚ ਸਭ ਤੋਂ ਵੱਧ ਤਾਪਮਾਨ 29.9 ਡਿਗਰੀ ਦਰਜ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਧਮਾਕਾ ਮਾਮਲਾ: ਕੁਲਗਾਮ ਤੋਂ ਇਕ ਹੋਰ ਡਾਕਟਰ ਗ੍ਰਿਫ਼ਤਾਰ ਅਗਲੀ ਖ਼ਬਰ ਧਰਮਿੰਦਰ ‌ਨੂੰ ਹਸਤਪਾਲ ਤੋਂ ਮਿਲੀ ਛੁੱਟੀ
Ad Position 24