24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਸਰਕਾਰ ਨੇ ਦਿੱਲੀ ਧਮਾਕੇ ਨੂੰ ਅੱਤਵਾਦੀ ਘਟਨਾ ਵਜੋਂ ਮੰਨਿਆ, ਪਾਕਿਸਤਾਨ ਸਰਹੱਦ ਅਲਰਟ 'ਤੇ

ਨਵੀਂ ਦਿੱਲੀ , 12 ਨਵੰਬਰ - ਭਾਰਤ ਸਰਕਾਰ ਨੇ ਅਧਿਕਾਰਤ ਤੌਰ 'ਤੇ ਦਿੱਲੀ ਧਮਾਕੇ ਨੂੰ ਅੱਤਵਾਦੀ ਹਮਲਾ ਐਲਾਨਿਆ ਹੈ। ਖ਼ੁਫ਼ੀਆ ਰਿਪੋਰਟਾਂ ਤੋਂ ਬਾਅਦ, ਦੇਸ਼ ਭਰ ਵਿਚ ਸੁਰੱਖਿਆ ਅਲਰਟ 'ਤੇ ਰੱਖ ਦਿੱਤੀ ਗਈ ਹੈ, ਪਾਕਿਸਤਾਨ ਸਰਹੱਦ ...

Ad Position 21
No active advertisement
ਅਜੀਤ ਡੈਸਕ 12-11-2025

ਨਵੀਂ ਦਿੱਲੀ , 12 ਨਵੰਬਰ - ਭਾਰਤ ਸਰਕਾਰ ਨੇ ਅਧਿਕਾਰਤ ਤੌਰ 'ਤੇ ਦਿੱਲੀ ਧਮਾਕੇ ਨੂੰ ਅੱਤਵਾਦੀ ਹਮਲਾ ਐਲਾਨਿਆ ਹੈ। ਖ਼ੁਫ਼ੀਆ ਰਿਪੋਰਟਾਂ ਤੋਂ ਬਾਅਦ, ਦੇਸ਼ ਭਰ ਵਿਚ ਸੁਰੱਖਿਆ ਅਲਰਟ 'ਤੇ ਰੱਖ ਦਿੱਤੀ ਗਈ ਹੈ, ਪਾਕਿਸਤਾਨ ਸਰਹੱਦ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਇਸ ਹਮਲੇ ਪਿੱਛੇ ਸਰਹੱਦ ਪਾਰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਹੱਥ ਹੋਣ ਦਾ ਸ਼ੱਕ ਹੈ। ਇਸ ਦੌਰਾਨ, ਰੱਖਿਆ ਮੰਤਰਾਲੇ ਨੇ "ਆਪ੍ਰੇਸ਼ਨ ਸੰਧੂਰ 2.0" ਸ਼ੁਰੂ ਕਰਨ ਦਾ ਸੰਕੇਤ ਦਿੱਤਾ ਹੈ, ਜਿਸ ਦਾ ਉਦੇਸ਼ ਸਰਹੱਦ ਪਾਰ ਘੁਸਪੈਠ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ ਹੈ। ਰਾਜਧਾਨੀ ਸਮੇਤ ਸੰਵੇਦਨਸ਼ੀਲ ਖੇਤਰਾਂ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੇਰੂ ਵਿਚ ਯਾਤਰੀ ਬੱਸ ਖੱਡ ਵਿਚ ਡਿਗੀ , 37 ਲੋਕਾਂ ਦੀ ਮੌਤ ਅਗਲੀ ਖ਼ਬਰ ਦਿੱਲੀ ਧਮਾਕਿਆਂ ਦੇ ਮਾਮਲੇ ਵਿਚ ਸ਼ੱਕੀ ਈਕੋਸਪੋਰਟ ਕਾਰ ਫ਼ਰੀਦਾਬਾਦ ਵਿਚ ਖੜ੍ਹੀ ਮਿਲੀ
Ad Position 24