24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਲਾਲ ਕਿਲ੍ਹਾ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹੇਗਾ- ਡੀ.ਐਮ.ਆਰ.ਸੀ.

ਨਵੀਂ ਦਿੱਲੀ , 13 ਨਵੰਬਰ- ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਨੇ ਅੱਜ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ...

Ad Position 21
No active advertisement
ਅਜੀਤ ਡੈਸਕ 13-11-2025

ਨਵੀਂ ਦਿੱਲੀ , 13 ਨਵੰਬਰ- ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਨੇ ਅੱਜ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹੇਗਾ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਟੇਸ਼ਨ ਨੂੰ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਸੁਰੱਖਿਆ ਏਜੰਸੀਆਂ ਸੋਮਵਾਰ ਸ਼ਾਮ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੀ ਜਾਂਚ ਕਰ ਰਹੀਆਂ ਹਨ, ਜਿਸ ਵਿਚ 12 ਲੋਕ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋ ਗਏ ਸਨ।

ਡੀ.ਐਮ.ਆਰ.ਸੀ. ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ ਲਾਲ ਕਿਲਾ ਮੈਟਰੋ ਸਟੇਸ਼ਨ ਸੁਰੱਖਿਆ ਕਾਰਨਾਂ ਕਰਕੇ ਅਗਲੇ ਨੋਟਿਸ ਤੱਕ ਬੰਦ ਰਹੇਗਾ।

ਧਮਾਕੇ ਤੋਂ ਬਾਅਦ ਇਤਿਹਾਸਕ ਸਮਾਰਕ ਦੇ ਆਲੇ ਦੁਆਲੇ ਦੇ ਖੇਤਰ ਨੂੰ ਘੇਰ ਲਿਆ ਗਿਆ ਹੈ, ਪੁਲਿਸ ਅਤੇ ਫ਼ੋਰੈਂਸਿਕ ਟੀਮਾਂ ਸਬੂਤ ਇਕੱਠੇ ਕਰਨ ਲਈ ਖੋਜ ਕਰ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਧਮਾਕੇ: ਕਾਊਂਟਰ ਇੰਟੈਲੀਜੈਂਸ ਕਸ਼ਮੀਰ ਵਲੋਂ 13 ਥਾਵਾਂ 'ਤੇ ਛਾਪੇਮਾਰੀ ਅਗਲੀ ਖ਼ਬਰ ਨਿੱਜੀ ਸਕੂਲ ਦੀ ਬੱਸ ਨੇ ਮਹਿਲਾ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀ
Ad Position 24