25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ.-ਪਾਕਿਸਤਾਨ ਸਮਰਥਿਤ ਮਾਡਿਊਲ ਦਾ ਕੀਤਾ ਪਰਦਾਫ਼ਾਸ਼

ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰ ਕਿਹਾ ਕਿ ਇਕ ਵੱਡੀ ਸਫ਼ਲਤਾ ਵਿਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇਕ ਆਈ.ਐਸ.ਆਈ.-ਪਾਕਿਸਤਾਨ ਸਮਰਥਿਤ ਗ੍ਰਨੇਡ ਹਮਲੇ...

Ad Position 21
No active advertisement
ਅਜੀਤ ਡੈਸਕ 13-11-2025

ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰ ਕਿਹਾ ਕਿ ਇਕ ਵੱਡੀ ਸਫ਼ਲਤਾ ਵਿਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇਕ ਆਈ.ਐਸ.ਆਈ.-ਪਾਕਿਸਤਾਨ ਸਮਰਥਿਤ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ 10 ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਮਲੇਸ਼ੀਆ ਵਿਚ ਸਥਿਤ ਤਿੰਨ ਸੰਚਾਲਕਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿਚ ਸਨ ਤਾਂ ਜੋ ਇਕ ਹੈਂਡ ਗ੍ਰਨੇਡ ਚੁੱਕਣ ਅਤੇ ਡਿਲੀਵਰੀ ਦਾ ਤਾਲਮੇਲ ਕੀਤਾ ਜਾ ਸਕੇ। ਉਨ੍ਹਾਾਂ ਦੱਸਿਆ ਕਿ ਹੈਂਡਲਰਾਂ ਦੁਆਰਾ ਰਾਜ ਵਿਚ ਅਸ਼ਾਂਤੀ ਪੈਦਾ ਕਰਨ ਲਈ ਇਕ ਆਬਾਦੀ ਵਾਲੇ ਖੇਤਰ ਵਿਚ ਗ੍ਰਨੇਡ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸ਼ੇਖ਼ ਹਸੀਨਾ ਖ਼ਿਲਾਫ਼ 17 ਨਵੰਬਰ ਨੂੰ ਆਵੇਗਾ ਫ਼ੈਸਲਾ ਅਗਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ’ਚ ਜੇ.ਪੀ. ਇੰਫ਼ਰਾਟੈਕ ਲਿਮਟਿਡ ਦੇ ਐਮ.ਡੀ. ਗ੍ਰਿਫ਼ਤਾਰ
Ad Position 24