25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਨਮਿੱਤ ਅੰਤਿਮ ਅਰਦਾਸ ਬੰਗਾ ਦੀ ਨਵੀਂ ਦਾਣਾ ਮੰਡੀ ਵਿਖੇ 15 ਨੂੰ

ਕਟਾਰੀਆਂ (ਨਵਾਂਸ਼ਹਿਰ), 13 ਨਵੰਬਰ (ਪ੍ਰੇਮੀ ਸੰਧਵਾਂ ) - ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਬੰਗਾ ...

Ad Position 21
No active advertisement
ਅਜੀਤ ਡੈਸਕ 13-11-2025

ਕਟਾਰੀਆਂ (ਨਵਾਂਸ਼ਹਿਰ), 13 ਨਵੰਬਰ (ਪ੍ਰੇਮੀ ਸੰਧਵਾਂ ) - ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਬੰਗਾ ਦੀ ਨਵੀਂ ਦਾਣਾ ਮੰਡੀ ਵਿਖੇ 15 ਨਵੰਬਰ ਨੂੰ ਹੋਵੇਗਾ। ਬਲਾਕ ਕਾਂਗਰਸ ਪ੍ਰਧਾਨ ਕੁਲਵਰਨ ਸਿੰਘ ਗਿੱਲ, ਸਤਵੀਰ ਸਿੰਘ ਪੱਲੀਝਿੱਕੀ, ਦਰਵਜੀਤ ਸਿੰਘ ਪੂੰਨੀਆ, ਬਲਦੇਵ ਸਿੰਘ ਸੂੰਢ, ਰਜਿੰਦਰ ਸ਼ਰਮਾ ਤੇ ਅਮਰਜੀਤ ਸਿੰਘ ਕਲਸੀ ਆਦਿ ਨੇ ਦੱਸਿਆ ਕਿ ਤਰਲੋਚਨ ਸਿੰਘ ਸੂੰਢ ਦਾ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਕਾਂਗਰਸ ਪਾਰਟੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਦਿਲ ਦੀ ਧੜਕਣ ਰੁਕਣ ਕਾਰਨ ਅਚਾਨਕ ਹੋਰ ਦਿਹਾਂਤ ’ਤੇ ਵੱਖ-ਵੱਖ ਸਿਆਸਤਦਾਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਪਾਰਟੀ ਲਈ ਬਹੁਤ ਕੁਝ ਕੀਤਾ ਹੈ , ਜੋ ਰਹਿੰਦੀ ਦੁਨੀਆ ਤਕ ਯਾਦ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੁੱਢਾ ਦਲ ਵਲੋਂ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਕੀਤੀ ਗਈ ਧ... ਅਗਲੀ ਖ਼ਬਰ ਛੱਤੀਸਗੜ੍ਹ ਸ਼ਰਾਬ ਘੁਟਾਲਾ:ਈ.ਡੀ. ਨੇ ਭੁਪੇਸ਼ ਬਘੇਲ ਦੀ ਪੁੱਤਰ ਦੀ ਜਾਇਦਾਦ ਕੀਤੀ ਜ਼ਬਤ
Ad Position 24