25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਬਿਕਰਮ ਸਿੰਘ ਮਜੀਠੀਆ ਮਾਮਲਾ: ਸੁਣਵਾਈ ਸੋਮਵਾਰ ਤੱਕ ਮੁਅੱਤਲ , ਅਦਾਲਤ ਨੇ ਸੂਬਾ ਸਰਕਾਰ ਤੋਂ ਮੰਗੀ ਤਾਜ਼ਾ ਸਥਿਤੀ ਰਿਪੋਰਟ

ਚੰਡੀਗੜ੍ਹ, 13 ਨਵੰਬਰ (ਸੰਦੀਪ ਕੁਮਾਰ ਮਾਹਨਾ) - ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਅੱਜ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿਚ ਸੁਣਵਾਈ ...

Ad Position 21
No active advertisement
ਅਜੀਤ ਡੈਸਕ 13-11-2025

ਚੰਡੀਗੜ੍ਹ, 13 ਨਵੰਬਰ (ਸੰਦੀਪ ਕੁਮਾਰ ਮਾਹਨਾ) - ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਅੱਜ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੂਬਾ ਪੱਖ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਹਿਦਾਇਤ ਕੀਤੀ ਕਿ ਮਜੀਠੀਆ ਖ਼ਿਲਾਫ਼ ਚੱਲ ਰਹੀ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਅਦਾਲਤ 'ਚ ਪੇਸ਼ ਕੀਤੀ ਜਾਵੇ। ਅਦਾਲਤ ਨੇ ਅਗਲੀ ਸੁਣਵਾਈ ਲਈ ਮਾਮਲੇ ਨੂੰ ਸੋਮਵਾਰ, 17 ਨਵੰਬਰ ਤੱਕ ਮੁਅੱਤਲ ਕਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਕਰਨ ਜੌਹਰ ਤੇ ਮਧੁਰ ਭੰਡਾਰਕਰ ਨੇ ਧਰਮਿੰਦਰ ਲਈ ਨਿੱਜਤਾ ਦੀ ਕੀਤੀ ਅਪੀਲ , ਮੀਡੀਆ ਕਵਰੇਜ ਨੂੰ "ਅਪਮਾਨਜਨਕ" ਦੱਸਿਆ ਅਗਲੀ ਖ਼ਬਰ ਲੇਖਕ ਜੈ ਪਟੇਲ ਨੇ ਅਹਿਮਦਾਬਾਦ ਬੁੱਕ ਫੈਸਟੀਵਲ ਵਿਖੇ ਪਹਿਲੀ ਕਿਤਾਬ, "ਬੈਰਿਸਟਰ ਮਿਸਟਰ ਪਟੇਲ" ਕੀਤੀ ਲਾਂਚ
Ad Position 24