25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿਚ ਗ਼ੈਰ - ਕਾਨੂੰਨੀ ਪਟਾਕਿਆਂ ਦੀ ਫੈਕਟਰੀ ਵਿਚ ਵੱਡਾ ਧਮਾਕਾ, 2 ਦੀ ਮੌਤ, 3 ਜ਼ਖ਼ਮੀ

ਲਖਨਊ , 13 ਨਵੰਬਰ - ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਸਰਾਏ ਬਰਾਏ ਪਿੰਡ ਵਿਚ ਇਕ ਗ਼ੈਰ - ਕਾਨੂੰਨੀ ਪਟਾਕਿਆਂ ਦੀ ਫੈਕਟਰੀ ਵਿਚ ਧਮਾਕਾ ਹੋਇਆ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਪੂਰਾ ਪਿੰਡ ...

Ad Position 21
No active advertisement
ਅਜੀਤ ਡੈਸਕ 13-11-2025

ਲਖਨਊ , 13 ਨਵੰਬਰ - ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਸਰਾਏ ਬਰਾਏ ਪਿੰਡ ਵਿਚ ਇਕ ਗ਼ੈਰ - ਕਾਨੂੰਨੀ ਪਟਾਕਿਆਂ ਦੀ ਫੈਕਟਰੀ ਵਿਚ ਧਮਾਕਾ ਹੋਇਆ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਪੂਰਾ ਪਿੰਡ ਹਿੱਲ ਗਿਆ ਅਤੇ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ। ਅਚਾਨਕ ਹੋਏ ਧਮਾਕੇ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਦਹਿਸ਼ਤ ਫੈਲ ਗਈ।

ਧਮਾਕੇ ਤੋਂ ਬਾਅਦ ਫੈਕਟਰੀ ਦੇ ਮਲਬੇ ਤੋਂ ਕਈ ਘੰਟਿਆਂ ਤੱਕ ਛੋਟੇ-ਛੋਟੇ ਧਮਾਕੇ ਰੁਕ-ਰੁਕ ਕੇ ਹੁੰਦੇ ਰਹੇ, ਜਿਸ ਨਾਲ ਰਾਹਤ ਅਤੇ ਬਚਾਅ ਕਾਰਜਾਂ ਵਿਚ ਰੁਕਾਵਟ ਆਈ। ਸਥਾਨਕ ਲੋਕਾਂ ਨੇ ਦੱਸਿਆ ਕਿ ਫੈਕਟਰੀ ਪਿਛਲੇ ਕਈ ਮਹੀਨਿਆਂ ਤੋਂ ਗ਼ੈਰ ਕਾਨੂੰਨੀ ਤੌਰ 'ਤੇ ਕੰਮ ਕਰ ਰਹੀ ਸੀ ਅਤੇ ਵਿਆਹਾਂ ਵਿਚ ਵਰਤੇ ਜਾਣ ਵਾਲੇ ਪਟਾਕੇ ਬਣਾ ਰਹੀ ਸੀ।

Ad Position 22
No active advertisement
ਪਿਛਲੀ ਖ਼ਬਰ ਏਅਰ ਇੰਡੀਆ ਟੋਰਾਂਟੋ-ਦਿੱਲੀ ਉਡਾਣ ਨੂੰ ਬੰਬ ਦੀ ਧਮਕੀ ਮਿਲੀ, ਹਵਾਈ ਅੱਡੇ 'ਤੇ ਸਖ਼ਤ ਸੁਰੱਖਿਅਤ ਅਗਲੀ ਖ਼ਬਰ ਪਿੰਡ ਕੋਹਾਲੀ ਵਾਲੀ ਨਹਿਰ ਨੇੜਿਓਂ ਨਵ ਜੰਮੇ ਬੱਚੇ ਦੀ ਮਿਲੀ ਲਾਸ਼
Ad Position 24