25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਤਰਨਤਾਰਨ ਜ਼ਿਮਨੀ ਚੋਣ:‘ਆਪ’ ਦੀ ਲੀਡ ਬਰਕਰਾਰ

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- 8ਵੇਂ ਗੇੜ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ ਹੈ। ਹਰਮੀਤ ਸਿੰਘ ਸੰਧੂ 3668 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ 20454 ਵੋਟਾਂ....

Ad Position 21
No active advertisement
ਅਜੀਤ ਡੈਸਕ 14-11-2025

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- 8ਵੇਂ ਗੇੜ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ ਹੈ। ਹਰਮੀਤ ਸਿੰਘ ਸੰਧੂ 3668 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ 20454 ਵੋਟਾਂ ਮਿਲੀਆਂ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੂੰ 16786 ਵੋਟਾਂ ਲੈ ਦੂਜੇ ਨੰਬਰ ’ਤੇ ਹੈ। ਕਾਂਗਰਸ ਦੇ ਕਰਨਬੀਰ ਸਿੰਘ ਬੁਰਜ ਤੀਜੇ ਨੰਬਰ ਹਨ ਤੇ ਭਾਜਪਾ ਨੂੰ ਮਹਿਜ਼ ਅਜੇ ਤੱਕ 2302 ਵੋਟਾਂ ਹੀ ਮਿਲੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ:‘ਆਪ’ ਦੀ ਵੱਡੀ ਲੀਡ ਅਗਲੀ ਖ਼ਬਰ ਵੱਖ ਵੱਖ ਕਾਂਗਰਸੀ ਆਗੂਆਂ ਵਲੋਂ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ
Ad Position 24