25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

‘ਆਪ’ ਵਲੋਂ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਦੇ ਮੁੱਖ ਬੁਲਾਰਾ ਨਿਯੁਕਤ

ਚੰਡੀਗੜ੍ਹ, 14 ਨਵੰਬਰ- ਆਮ ਆਦਮੀ ਪਾਰਟੀ ਪੰਜਾਬ ਵਲੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਰਾਜ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 14-11-2025

ਚੰਡੀਗੜ੍ਹ, 14 ਨਵੰਬਰ- ਆਮ ਆਦਮੀ ਪਾਰਟੀ ਪੰਜਾਬ ਵਲੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਰਾਜ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਨੂੰ ਜਿਤਾ ਕੇ ਲੋਕਾਂ ਨੇ ਸੂਬੇ ਅੰਦਰ ਦੁਬਾਰਾ ਸਰਕਾਰ ਬਨਾਉਣ ਦਾ ਮੁੱਢ ਬੰਨ੍ਹਿਆ - ਵਿਧਾਇਕ ਕੁਲਵੰਤ ਸਿੰਘ... ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਪਹਿਲੀ ਪਾਰੀ 'ਚ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ 159 ਦੌੜਾਂ ਬਣਾ ਕੇ ਆਊਟ
Ad Position 24