25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਡੇਰਾਬੱਸੀ 'ਚ 9.95 ਕਰੋੜ ਰੁਪਏ ਦੀ ਨਕਲੀ ਤੇ ਬੰਦ ਕਰੰਸੀ ਬਰਾਮਦ

ਡੇਰਾਬੱਸੀ, 14 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਜੀ ਜਾਅਲੀ ਕਰੰਸੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਡੇਰਾਬੱਸੀ ਵਿਖੇ ਨਾਕੇਬੰਦੀ....

Ad Position 21
No active advertisement
ਅਜੀਤ ਡੈਸਕ 14-11-2025

ਡੇਰਾਬੱਸੀ, 14 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਜੀ ਜਾਅਲੀ ਕਰੰਸੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਡੇਰਾਬੱਸੀ ਵਿਖੇ ਨਾਕੇਬੰਦੀ ਦੌਰਾਨ ਕੁੱਲ 9 ਕਰੋੜ 99 ਲੱਖ 5 ਹਜ਼ਾਰ ਰੁਪਏ ਦੀ ਨਕਲੀ ਅਤੇ ਬੰਦ ਕੀਤੀ ਹੋਈ ਕਰੰਸੀ ਬਰਾਮਦ ਕੀਤੀ ਹੈ, ਜਦੋਂ ਕਿ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਅਤੇ ਗੁਰਦੀਪ, ਦੋਵੇਂ ਕੁਰੂਕਸ਼ੇਤਰ (ਹਰਿਆਣਾ) ਦੇ ਰਿਹਾਇਸ਼ੀ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਸ਼ੰਭੂ ਬੈਰੀਅਰ ’ਤੇ ਧਰਨਾ ਖ਼ਤਮ ਕਰਨ ਦਾ ਐਲਾਨ
Ad Position 24