25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਐਨਡੀਏ ਸਰਕਾਰ ਹੋਰ ਵੀ ਸਮਰਪਣ ਭਾਵਨਾ ਨਾਲ ਪੂਰਾ ਕਰੇਗੀ ਬਿਹਾਰ ਦੇ ਜਨਾਦੇਸ਼ ਨੂੰ - ਅਮਿਤ ਸ਼ਾਹ

ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "...ਮੈਂ ਬਿਹਾਰ ਦੇ ਲੋਕਾਂ ਅਤੇ ਖ਼ਾਸ ਕਰਕੇ ਸਾਡੀਆਂ ਮਾਵਾਂ ਅਤੇ ਭੈਣਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਿਸ ਉਮੀਦ ਅਤੇ ਵਿਸ਼ਵਾਸ ਨਾਲ ਤੁਸੀਂ ਐਨਡੀਏ...

Ad Position 21
No active advertisement
ਅਜੀਤ ਡੈਸਕ 14-11-2025

ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "...ਮੈਂ ਬਿਹਾਰ ਦੇ ਲੋਕਾਂ ਅਤੇ ਖ਼ਾਸ ਕਰਕੇ ਸਾਡੀਆਂ ਮਾਵਾਂ ਅਤੇ ਭੈਣਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਿਸ ਉਮੀਦ ਅਤੇ ਵਿਸ਼ਵਾਸ ਨਾਲ ਤੁਸੀਂ ਐਨਡੀਏ ਨੂੰ ਇਹ ਜਨਾਦੇਸ਼ ਦਿੱਤਾ ਹੈ, ਮੋਦੀ ਜੀ ਦੀ ਅਗਵਾਈ ਹੇਠ, ਐਨਡੀਏ ਸਰਕਾਰ ਇਸ ਨੂੰ ਹੋਰ ਵੀ ਸਮਰਪਣ ਭਾਵਨਾ ਨਾਲ ਪੂਰਾ ਕਰੇਗੀ..."
"ਬਿਹਾਰ ਦੇ ਲੋਕਾਂ ਦਾ ਹਰ ਇਕ ਵੋਟ ਭਾਰਤ ਦੀ ਸੁਰੱਖਿਆ ਅਤੇ ਸਰੋਤਾਂ ਨਾਲ ਖੇਡਣ ਵਾਲੇ ਘੁਸਪੈਠੀਆਂ ਅਤੇ ਉਨ੍ਹਾਂ ਦੇ ਹਮਦਰਦਾਂ ਵਿਰੁੱਧ ਮੋਦੀ ਸਰਕਾਰ ਦੀ ਨੀਤੀ ਵਿਚ ਵਿਸ਼ਵਾਸ ਦਾ ਪ੍ਰਤੀਕ ਹੈ। ਜਨਤਾ ਨੇ ਵੋਟ ਬੈਂਕਾਂ ਦੀ ਖ਼ਾਤਰ ਘੁਸਪੈਠੀਆਂ ਦੀ ਰੱਖਿਆ ਕਰਨ ਵਾਲਿਆਂ ਨੂੰ ਢੁਕਵਾਂ ਜਵਾਬ ਦਿੱਤਾ ਹੈ। ਬਿਹਾਰ ਦੇ ਲੋਕਾਂ ਨੇ ਪੂਰੇ ਦੇਸ਼ ਦੇ ਮੂਡ ਨੂੰ ਦੱਸ ਦਿੱਤਾ ਹੈ ਕਿ ਵੋਟਰ ਸੂਚੀ ਦਾ ਸ਼ੁੱਧੀਕਰਨ ਲਾਜ਼ਮੀ ਹੈ ਅਤੇ ਇਸ ਵਿਰੁੱਧ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਇਸੇ ਲਈ, ਰਾਹੁਲ ਗਾਂਧੀ ਦੀ ਅਗਵਾਈ ਹੇਠ, ਕਾਂਗਰਸ ਪਾਰਟੀ ਅੱਜ ਬਿਹਾਰ ਵਿਚ ਆਖਰੀ ਸਥਾਨ 'ਤੇ ਪਹੁੰਚ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ 16 ਸੀਟਾਂ ਦੇ ਨਤੀਜੇ ਐਲਾਨੇ ਅਗਲੀ ਖ਼ਬਰ ਇੰਗਲੈਡ ਤੋਂ 20 ਦਿਨਾਂ ਬਾਅਦ ਪਿੰਡ ਲੋਹਗੜ੍ਹ ਪਹੁੰਚੀ ਨੌਜਵਾਨ ਲੱਕੀ ਵਿਰਕ ਦੀ ਲਾਸ਼, ਗਮਗੀਨ ਮਹੌਲ 'ਚ ਨਮ ਅੱਖਾਂ ਨਾਲ ਦਿਤ...
Ad Position 24