26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਜੰਮੂ ਕਸ਼ਮੀਰ: ਪੁਲਿਸ ਸਟੇਸ਼ਨ ’ਚ ਵੱਡਾ ਧਮਾਕਾ, 9 ਦੀ ਮੌਤ

ਸ੍ਰੀਨਗਰ, 15 ਨਵੰਬਰ- ਕਸ਼ਮੀਰ ਦੇ ਸ੍ਰੀਨਗਰ ਦੇ ਨੌਗਾਮ ਪੁਲਿਸ ਸਟੇਸ਼ਨ 'ਤੇ ਬੀਤੀ ਰਾਤ ਇਕ ਵੱਡਾ ਧਮਾਕਾ ਹੋਇਆ। ਇਸ ਵਿਚ ਨੌਂ ਲੋਕ ਮਾਰੇ ਗਏ ਅਤੇ 29 ਜ਼ਖਮੀ ਹੋਏ। ਮਰਨ ਵਾਲਿਆਂ ਦੀ ਗਿਣਤੀ....

Ad Position 21
No active advertisement
ਅਜੀਤ ਡੈਸਕ 15-11-2025

ਸ੍ਰੀਨਗਰ, 15 ਨਵੰਬਰ- ਕਸ਼ਮੀਰ ਦੇ ਸ੍ਰੀਨਗਰ ਦੇ ਨੌਗਾਮ ਪੁਲਿਸ ਸਟੇਸ਼ਨ 'ਤੇ ਬੀਤੀ ਰਾਤ ਇਕ ਵੱਡਾ ਧਮਾਕਾ ਹੋਇਆ। ਇਸ ਵਿਚ ਨੌਂ ਲੋਕ ਮਾਰੇ ਗਏ ਅਤੇ 29 ਜ਼ਖਮੀ ਹੋਏ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਜ਼ਖਮੀਆਂ ਵਿਚੋਂ ਜ਼ਿਆਦਾਤਰ ਪੁਲਿਸ ਕਰਮਚਾਰੀ ਹਨ ਅਤੇ 92 ਆਰਮੀ ਬੇਸ ਅਤੇ ਐਸ.ਕੇ.ਆਈ.ਐਮ.ਐਸ. ਸੌਰਾ ਹਸਪਤਾਲ ਵਿਚ ਇਲਾਜ ਅਧੀਨ ਹਨ।

ਅਧਿਕਾਰੀਆਂ ਦੇ ਅਨੁਸਾਰ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਪੁਲਿਸ ਵ੍ਹਾਈਟ-ਕਾਲਰ ਅੱਤਵਾਦੀ ਮਾਡਿਊਲ ਮਾਮਲੇ ਦੇ ਸੰਬੰਧ ਵਿਚ ਜ਼ਬਤ ਕੀਤੇ ਗਏ ਵਿਸਫੋਟਕਾਂ ਦੇ ਨਮੂਨੇ ਇਕੱਠੇ ਕਰ ਰਹੀ ਸੀ। ਹਾਲਾਂਕਿ ਧਮਾਕੇ ਦੀ ਅੱਤਵਾਦੀ ਹਮਲੇ ਦੇ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਟਰੱਕ ਦੀ ਟੱਕਰ, ਇਕ ਦੀ ਮੌਤ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24