26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਅਦਾਕਾਰ ਰਾਜਕੁਮਾਰ ਰਾਓ ਬਣੇ ਪਿਤਾ, ਧੀ ਦਾ ਹੋਇਆ ਜਨਮ

ਮੁੰਬਈ, 15 ਨਵੰਬਰ- ਅਦਾਕਾਰ ਰਾਜਕੁਮਾਰ ਰਾਓ ਅਤੇ ਉਨ੍ਹਾਂ ਦੀ ਪਤਨੀ ਪੱਤਰਲੇਖਾ ਮਾਪੇ ਬਣ ਗਏ ਹਨ। ਉਨ੍ਹਾਂ ਦੇ ਘਰ ਇਕ ਬੱਚੀ ਨੇ ਜਨਮ ਲਿਆ। ਇਸ ਜੋੜੇ ਨੇ ਆਪਣੀ ਚੌਥੀ ਵਿਆਹ ਦੀ ਵਰ੍ਹੇਗੰਢ....

Ad Position 21
No active advertisement
ਅਜੀਤ ਡੈਸਕ 15-11-2025

ਮੁੰਬਈ, 15 ਨਵੰਬਰ- ਅਦਾਕਾਰ ਰਾਜਕੁਮਾਰ ਰਾਓ ਅਤੇ ਉਨ੍ਹਾਂ ਦੀ ਪਤਨੀ ਪੱਤਰਲੇਖਾ ਮਾਪੇ ਬਣ ਗਏ ਹਨ। ਉਨ੍ਹਾਂ ਦੇ ਘਰ ਇਕ ਬੱਚੀ ਨੇ ਜਨਮ ਲਿਆ। ਇਸ ਜੋੜੇ ਨੇ ਆਪਣੀ ਚੌਥੀ ਵਿਆਹ ਦੀ ਵਰ੍ਹੇਗੰਢ 'ਤੇ ਆਪਣੀ ਧੀ ਦਾ ਸਵਾਗਤ ਕੀਤਾ।

ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਪਰਮਾਤਮਾ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਬਖਸ਼ਿਸ਼ ਹੈ। ਰਾਜਕੁਮਾਰ ਨੇ ਕੈਪਸ਼ਨ ਦਿੱਤਾ, "ਬਹੁਤ ਖੁਸ਼।" ਪੱਤਰਲੇਖਾ ਅਤੇ ਰਾਜਕੁਮਾਰ ਰਾਓ ਦਾ ਵਿਆਹ 15 ਨਵੰਬਰ, 2021 ਨੂੰ ਹੋਇਆ ਸੀ। ਉਨ੍ਹਾਂ ਦੀ ਮੁਲਾਕਾਤ ਫਿਲਮ ਸਿਟੀਲਾਈਟਸ ਦੇ ਸੈੱਟ 'ਤੇ ਹੋਈ ਸੀ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ.ਮਨਿੰਦਰ ਸਿੰਘ ਮੁਅੱਤਲ ਅਗਲੀ ਖ਼ਬਰ ਅੱਜ ਗੁਜਰਾਤ ਦਾ ਦੌਰਾਨ ਕਰਨਗੇ ਪ੍ਰਧਾਨ ਮੰਤਰੀ ਮੋਦੀ
Ad Position 24