26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ.ਮਨਿੰਦਰ ਸਿੰਘ ਮੁਅੱਤਲ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)- ਭਗਵੰਤ ਮਾਨ ਸਰਕਾਰ ਨੇ ਅੱਜ ਇਕ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਵਲੋਂ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ.ਮਨਿੰਦਰ ਸਿੰਘ ਨੂੰ ਮੁਅੱਤਲ ਕਰ...

Ad Position 21
No active advertisement
ਅਜੀਤ ਡੈਸਕ 15-11-2025

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)- ਭਗਵੰਤ ਮਾਨ ਸਰਕਾਰ ਨੇ ਅੱਜ ਇਕ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਵਲੋਂ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ.ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਖ਼ਿਲਾਫ਼ ਅਧਿਕਾਰੀ ਵਲੋਂ ਕਰਵਾਈ ਵਿਚ ਨਾਕਾਮ ਰਹਿਣ ਕਾਰਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਏ.ਟੀ.ਐਸ. ਨੇ ਪੰਜਾਬ ਲਈ ਲੋੜੀਂਦਾ ਬਦਮਾਸ਼ ਗੁਰਪ੍ਰੀਤ ਸਿੰਘ ਕੀਤਾ ਕਾਬੂ ਅਗਲੀ ਖ਼ਬਰ ਅਦਾਕਾਰ ਰਾਜਕੁਮਾਰ ਰਾਓ ਬਣੇ ਪਿਤਾ, ਧੀ ਦਾ ਹੋਇਆ ਜਨਮ
Ad Position 24