26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਸ਼੍ਰੋਮਣੀ ਕਮੇਟੀ ਦਾ ਮਨਾਇਆ ਗਿਆ ਸਥਾਪਨਾ ਦਿਵਸ

ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸੰਸਥਾ ਦਾ 105ਵਾਂ ਸਥਾਪਨਾ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ...

Ad Position 21
No active advertisement
ਅਜੀਤ ਡੈਸਕ 15-11-2025

ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸੰਸਥਾ ਦਾ 105ਵਾਂ ਸਥਾਪਨਾ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਵਿਜੇ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਅਤੇ ਵਧੀਕ ਮੈਨੇਜਰ ਜਸਬੀਰ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸ਼ਖਸ਼ੀਅਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਇਸਲਾਮ ਕਬੂਲ ਕਰ ਨੂਰ ਹੁਸੈਨ ਬਣੀ ਸਰਬਜੀਤ ਕੌਰ ਨੂੰ 2 ਵਜੇ ਸ਼ੇਖੂਪੁਰਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼ ਅਗਲੀ ਖ਼ਬਰ ਨੌਜਵਾਨ ਦੀ ਆਪਣੇ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ
Ad Position 24