26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਸੁਰੱਖਿਅਤ ਹੱਥਾਂ ਵਿਚ ਹੈ ਦਿੱਲੀ- ਮਨਜਿੰਦਰ ਸਿੰਘ ਸਿਰਸਾ

ਨਵੀਂ ‌ਦਿੱਲੀ, 15 ਨਵੰਬਰ- ਅੱਤਵਾਦੀ ਧਮਾਕੇ ਦਾ ਮਾਮਲੇ ਵਿਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਸੰਬੰਧੀ ਉੱਚ ਪੱਧਰ ’ਤੇ ਜਾਂਚ ਜਾਰੀ ਹੈ ਤ ਜਾਂਚ ਲਈ ਸੜਕ ਨੂੰ ਅਸਥਾਈ....

Ad Position 21
No active advertisement
ਅਜੀਤ ਡੈਸਕ 15-11-2025

ਨਵੀਂ ‌ਦਿੱਲੀ, 15 ਨਵੰਬਰ- ਅੱਤਵਾਦੀ ਧਮਾਕੇ ਦਾ ਮਾਮਲੇ ਵਿਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਸੰਬੰਧੀ ਉੱਚ ਪੱਧਰ ’ਤੇ ਜਾਂਚ ਜਾਰੀ ਹੈ ਤ ਜਾਂਚ ਲਈ ਸੜਕ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਸੀ। ਗੁਰੂ ਤੇਗ ਬਹਾਦਰ ਸਿੰਘ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਲਾਲ ਕਿਲ੍ਹੇ ਵਿਚ ਪ੍ਰਬੰਧ ਚੱਲ ਰਹੇ ਹਨ, ਇਸ ਲਈ ਰਸਤਾ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸੁਰੱਖਿਅਤ ਹੈ ਅਤੇ ਸੁਰੱਖਿਅਤ ਹੱਥਾਂ ਵਿਚ ਹੈ।

Ad Position 22
No active advertisement
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ਵਿਖੇ ਚੱਲੀਆਂ ਗੋਲੀਆਂ ਅਗਲੀ ਖ਼ਬਰ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਰਾਜ ਸਿੰਘ ਗਿੱਲ ਨਹੀਂ ਰਹੇ
Ad Position 24