26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 189 ਦੌੜਾਂ ਬਣਾ ਕੇ ਆਊਟ

ਕੋਲਕਾਤਾ, 15 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਭਾਰਤ ਨੇ ਇਕ ਵਿਕਟ ਦੇ ਨੁਕਸਾਨ...

Ad Position 21
No active advertisement
ਅਜੀਤ ਡੈਸਕ 15-11-2025

ਕੋਲਕਾਤਾ, 15 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਭਾਰਤ ਨੇ ਇਕ ਵਿਕਟ ਦੇ ਨੁਕਸਾਨ 'ਤੇ 39 ਦੌੜਾਂ ਤੋਂ ਸ਼ੁਰੂਆਤ ਕੀਤੀ ਤੇ ਪੂਰੀ ਟੀਮ 189 ਦੌੜਾਂ ਬਣਾ ਕੇ ਆਊਟ ਹੋ ਗਈ।
ਪਹਿਲੀ ਪਾਰੀ ਦੇ ਆਧਾਰ 'ਤੇ ਭਾਰਤ ਨੂੰ 30 ਦੌੜਾਂ ਦੀ ਲੀਡ ਮਿਲੀ। ਖ਼ਬਰ ਲਿਖੇ ਜਾਣ ਤੱਕ ਦੂਜੀ ਪਾਰੀ ਵਿਚ ਦੱਖਣੀ ਅਫ਼ਰੀਕਾ ਦੀ ਹਾਲਤ ਵੀ ਖਰਾਬ ਸੀ। 89 ਦੌੜਾਂ 'ਤੇ ਦੱਖਣੀ ਅਫ਼ਰੀਕਾ ਦੇ 6 ਖਿਡਾਰੀ ਆਊਟ ਹੋ ਚੁੱਕੇ ਸਨ ਤੇ ਉਸ ਦੀ ਲੀਡ ਮਹਿਜ਼ 59 ਦੌੜਾਂ ਦੀ ਹੈ। ਭਾਰਤ ਵਲੋਂ ਰਵਿੰਦਰ ਜਡੇਜਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਦੱਖਣੀ ਅਫ਼ਰੀਕਾ ਦੇ 4 ਖਿਡਾਰੀਆਂ ਨੂੰ ਆਊਟ ਕੀਤਾ। ਦੱਖਣੀ ਅਫ਼ਰੀਕਾ ਦੇ ਕਪਤਾਨ ਟੇਂਬਾ ਬਾਵੁਮਾ 27 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ।

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਖੋਜ ਕਾਰਜ ਚੱਲ ਰਹੇ ਹਨ ਅਤੇ ਇਹ ਜਾਰੀ ਰਹਿਣਗੇ - ਹਰਿਆਣਾ ਵਿਚ ਹਾਈ ਅਲਰਟ 'ਤੇ, ਰਾਜ ਗ੍ਰਹਿ ਸਕੱਤਰ ਅਗਲੀ ਖ਼ਬਰ ਜ਼ੀਰਕਪੁਰ 'ਚ ਨਿੱਜੀ ਬੱਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
Ad Position 24