26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਸੀਬੀਆਈ ਅਦਾਲਤ ਨੇ ਬੈਂਕ ਧੋਖਾਧੜੀ ਮਾਮਲੇ ਵਿਚ 6 ਵਿਅਕਤੀਆਂ ਅਤੇ ਇਕ ਨਿੱਜੀ ਕੰਪਨੀ ਨੂੰ ਸਜ਼ਾ ਸੁਣਾਈ

ਅਹਿਮਦਾਬਾਦ, 15 ਨਵੰਬਰ - ਅਹਿਮਦਾਬਾਦ ਦੀ ਸੀ.ਬੀ.ਆਈ. ਅਦਾਲਤ ਨੇ ਬੈਂਕ ਧੋਖਾਧੜੀ ਮਾਮਲੇ ਵਿਚ ਛੇ ਵਿਅਕਤੀਆਂ ਅਤੇ ਇਕ ਨਿੱਜੀ ਕੰਪਨੀ ਨੂੰ ਸਜ਼ਾ ਸੁਣਾਈ ਹੈ। ਸੀ.ਬੀ.ਆਈ. ਅਦਾਲਤ...

Ad Position 21
No active advertisement
ਅਜੀਤ ਡੈਸਕ 15-11-2025

ਅਹਿਮਦਾਬਾਦ, 15 ਨਵੰਬਰ - ਅਹਿਮਦਾਬਾਦ ਦੀ ਸੀ.ਬੀ.ਆਈ. ਅਦਾਲਤ ਨੇ ਬੈਂਕ ਧੋਖਾਧੜੀ ਮਾਮਲੇ ਵਿਚ ਛੇ ਵਿਅਕਤੀਆਂ ਅਤੇ ਇਕ ਨਿੱਜੀ ਕੰਪਨੀ ਨੂੰ ਸਜ਼ਾ ਸੁਣਾਈ ਹੈ। ਸੀ.ਬੀ.ਆਈ. ਅਦਾਲਤ ਨੇ ਛੇ ਵਿਅਕਤੀਆਂ ਅਤੇ ਇਕ ਨਿੱਜੀ ਕੰਪਨੀ ਨੂੰ 3 ਸਾਲ ਦੀ ਕੈਦ ਅਤੇ 25000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਾਮਲੇ ਵਿਚ 8.48 ਕਰੋੜ ਦੀ ਧੋਖਾਧੜੀ ਸਾਬਤ ਹੋਈ। ਜਾਂਚ ਵਿਚ ਸਾਬਤ ਹੋਇਆ ਕਿ ਕਰਜ਼ੇ ਦੀ ਰਾਸ਼ੀ ਨਿਰਧਾਰਤ ਮਕਸਦ ਦੀ ਬਜਾਏ ਹੋਰ ਉਪਯੋਗਾਂ 'ਤੇ ਖ਼ਰਚ ਕੀਤੀ ਗਈ। ਇਸ ਦੇ ਨਾਲ ਹੀ ਕੰਪਨੀ ਨੂੰ 25000 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਕੁੱਲ ਮਿਲਾ ਕੇ 1 ਲੱਖ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਲ ਸੈਨਾ 25-26 ਨਵੰਬਰ 2025 ਨੂੰ ਕਰੇਗੀ ਸਵਾਵਲੰਬਨ 2025 ਦੀ ਮੇਜ਼ਬਾਨੀ ਅਗਲੀ ਖ਼ਬਰ ਰਾਜਸਥਾਨ : ਇਕ ਗੁਪਤ ਪ੍ਰਯੋਗਸ਼ਾਲਾ ਦਾ ਪਰਦਾਫਾਸ਼, ਕਰੋੜਾਂ ਰੁਪਏ ਦੇ ਰਸਾਇਣ ਜ਼ਬਤ
Ad Position 24