26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ, 15 ਨਵੰਬਰ - ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ...

Ad Position 21
No active advertisement
ਅਜੀਤ ਡੈਸਕ 15-11-2025

ਚੰਡੀਗੜ੍ਹ, 15 ਨਵੰਬਰ - ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਨੂੰ ਸਮਰਪਿਤ ਹੋਵੇਗਾ ਤੇ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਚਾਰਾਂ 'ਤੇ ਚਰਚਾ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਗੁਜਰਾਤ ਦੇ 14 ਕਬਾਇਲੀ ਜ਼ਿਲ੍ਹਿਆਂ ਲਈ 250 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਇਕ ਔਰਤ ਦੀ ਮੌਤ
Ad Position 24