26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਹਿਮਾਚਲ ਪ੍ਰਦੇਸ਼ : ਵਿਅਕਤੀ ਵਲੋਂ ਆਪਣੀ ਪਤਨੀ 'ਤੇ ਤੇਜ਼ਾਬ ਨਾਲ ਹਮਲਾ

ਮੰਡੀ (ਹਿਮਾਚਲ ਪ੍ਰਦੇਸ਼), 15 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਤੇਜ਼ਾਬ ਨਾਲ ਹਮਲਾ ਕੀਤਾ।ਏਐਸਪੀ ਮੰਡੀ, ਅਭਿਮਨਿਊ ਵਰਮਾ ਨੇ ਕਿਹਾ, "ਕੁਝ ਸਮਾਂ ਪਹਿਲਾਂ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਔਰਤ, ਮਮਤਾ ਦੇਵੀ...

Ad Position 21
No active advertisement
ਅਜੀਤ ਡੈਸਕ 15-11-2025

ਮੰਡੀ (ਹਿਮਾਚਲ ਪ੍ਰਦੇਸ਼), 15 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਤੇਜ਼ਾਬ ਨਾਲ ਹਮਲਾ ਕੀਤਾ।ਏਐਸਪੀ ਮੰਡੀ, ਅਭਿਮਨਿਊ ਵਰਮਾ ਨੇ ਕਿਹਾ, "ਕੁਝ ਸਮਾਂ ਪਹਿਲਾਂ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਔਰਤ, ਮਮਤਾ ਦੇਵੀ 'ਤੇ ਉਸਦੇ ਪਤੀ ਨੇ ਤੇਜ਼ਾਬ ਨਾਲ ਹਮਲਾ ਕੀਤਾ ਹੈ, ਅਤੇ ਉਸਨੇ ਉਸਨੂੰ ਆਪਣੇ ਘਰ ਦੀ ਪਹਿਲੀ ਮੰਜ਼ਿਲ ਤੋਂ ਧੱਕਾ ਵੀ ਦਿੱਤਾ ਹੈ। ਇਸ ਜਾਣਕਾਰੀ ਦੇ ਆਧਾਰ 'ਤੇ, ਅਸੀਂ ਹਸਪਤਾਲ ਪਹੁੰਚੇ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ... ਅਸੀਂ ਦੋਸ਼ੀ ਪਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਬਾਕੀ ਜਾਂਚ ਜਾਰੀ ਹੈ।"

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ - ਬ੍ਰਿੰਦਾ ਕਰਾਤ ਅਗਲੀ ਖ਼ਬਰ ਭਾਜਪਾ ਹਮੇਸ਼ਾ ਕਿਸੇ ਵੀ ਚੋਣ ਲਈ ਤਿਆਰ ਰਹਿੰਦੀ ਹੈ - ਬਿਹਾਰ ਵਿਧਾਨ ਸਭਾ ਚੋਣ ਨਤੀਜਿਆਂ 'ਤੇ, ਕੇਂਦਰੀ ਮੰਤਰੀ ਜਤਿੰਦਰ ਸਿ...
Ad Position 24