26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਯਾਤਰੀਆਂ ਲਈ ਫਿਰ ਤੋਂ ਖੁੱਲ੍ਹੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਗੇਟ - ਡੀ.ਐਮ.ਆਰ.ਸੀ.

ਨਵੀਂ ਦਿੱਲੀ, 16 ਨਵੰਬਰ - ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਗੇਟ ਹੁਣ ਯਾਤਰੀਆਂ ਲਈ ਫਿਰ ਤੋਂ ਖੁੱਲ੍ਹ ਗਏ ਹਨ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਦੇ ਬੁਲਾਰੇ ਨੇ ਕਿਹਾ ਕਿ ਲਾਲ ਕਿਲ੍ਹੇ...

Ad Position 21
No active advertisement
ਅਜੀਤ ਡੈਸਕ 16-11-2025

 ਨਵੀਂ ਦਿੱਲੀ, 16 ਨਵੰਬਰ - ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਗੇਟ ਹੁਣ ਯਾਤਰੀਆਂ ਲਈ ਫਿਰ ਤੋਂ ਖੁੱਲ੍ਹ ਗਏ ਹਨ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਦੇ ਬੁਲਾਰੇ ਨੇ ਕਿਹਾ ਕਿ ਲਾਲ ਕਿਲ੍ਹੇ ਨੇੜੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੂੰ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਸੀ। ਬੰਦ ਹੋਣ ਤੋਂ ਪੰਜ ਦਿਨ ਬਾਅਦ, ਐਤਵਾਰ ਨੂੰ ਇਸਨੂੰ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਾਰ ਧਮਾਕਾ : ਪੁਲਿਸ ਨੂੰ ਘਟਨਾ ਸਥਾਨ ਤੋਂ 9 ਐਮਐਮ ਕਾਰਤੂਸ ਬਰਾਮਦ ਅਗਲੀ ਖ਼ਬਰ ਮੱਧ ਪ੍ਰਦੇਸ਼ : ਕਾਰ ਅਤੇ ਟਰੈਕਟਰ ਵਿਚਕਾਰ ਹੋਈ ਟੱਕਰ ਵਿਚ 5 ਮੌਤਾਂ
Ad Position 24