26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਐਡਵੋਕੇਟ ਬਾਗੜੀ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) - ਮੁਹਾਲੀ ਦੇ ਕੁੱਝ ਬਿਲਡਰਾਂ, ਡਿਵੈਲਪਰਾਂ ਅਤੇ ਪ੍ਰਮੋਟਰਾਂ ਵਲੋਂ 2500 ਕਰੋੜ ਰੁਪਏ ਦੇ ਜ਼ਮੀਨ ਘੁਟਾਲੇ ਨੂੰ ਨਸ਼ਰ ਕਰਨ ਵਾਲੇ ਐਡਵੋਕੇਟ ਚਰਨਪਾਲ ਸਿੰਘ ਬਾਗੜੀ...

Ad Position 21
No active advertisement
ਅਜੀਤ ਡੈਸਕ 16-11-2025

 ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) - ਮੁਹਾਲੀ ਦੇ ਕੁੱਝ ਬਿਲਡਰਾਂ, ਡਿਵੈਲਪਰਾਂ ਅਤੇ ਪ੍ਰਮੋਟਰਾਂ ਵਲੋਂ 2500 ਕਰੋੜ ਰੁਪਏ ਦੇ ਜ਼ਮੀਨ ਘੁਟਾਲੇ ਨੂੰ ਨਸ਼ਰ ਕਰਨ ਵਾਲੇ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਘੁਟਾਲੇ ਸੰਬੰਧੀ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੇ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਨੇ ਕਾਨੂੰਨੀ ਲੜ੍ਹਾਈ ਲੜਦਿਆਂ ਉਕਤ ਬਿਲਡਰਾਂ ਦੇ ਰੇਰਾ ਲਾਇਸੈਂਸ ਰੱਦ ਕਰਵਾਏ ਸਨ, ਜਿਸ ਤੋਂ ਬਾਅਦ ਬਿਲਡਰਾਂ ਦੇ ਵਲੋਂ ਐਡਵੋਕੇਟ ਬਾਗੜੀ ਨੂੰ 2 ਕਰੋੜ ਰੁਪਏ ਅਤੇ ਪਲਾਟ ਦੇਣ ਦਾ ਲਾਲਚ ਵੀ ਦਿੱਤਾ ਗਿਆ, ਪਰ ਉਨ੍ਹਾਂ ਦੇ ਇਨਕਾਰ ਕਰਨ ਅਤੇ ਲਾਇਸੈਂਸ ਰੱਦ ਹੋਣ ਤੋਂ ਬਾਅਦ ਐਡਵੋਕੇਟ ਬਾਗੜੀ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸ਼ੁਰੂਆਤ ਮੌਕੇ ਪਾਏ ਗਏ 35000 ਸਹਿਜ ਪਾਠਾਂ ਦੇ ਭੋਗ ਅਗਲੀ ਖ਼ਬਰ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼,6 ਪਿਸਤੌਲਾਂ ਅਤੇ 1 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਗ੍ਰ...
Ad Position 24