26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਭਾਰਤ ਦੱਖਣੀ ਅਫ਼ਰੀਕਾ ਤੋਂ 30 ਦੌੜਾਂ ਨਾਲ ਹਾਰਿਆ ਕੋਲਕਾਤਾ ਟੈਸਟ

ਕੋਲਕਾਤਾ, 16 ਨਵੰਬਰ - ਕੋਲਕਾਤਾ ਦੇ ਈਡਨ ਗਾਰਡਨ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟਮਿਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਤੀਸਰੇ ਦਿਨ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 30 ਦੌੜਾਂ ਨਾਲ ਹਰਾ ਦਿੱਤਾ। ਦੱਖਣੀ ਅਫ਼ਰੀਕਾ ਵਲੋਂ ਮਿਲੇ...

Ad Position 21
No active advertisement
ਅਜੀਤ ਡੈਸਕ 16-11-2025

ਕੋਲਕਾਤਾ, 16 ਨਵੰਬਰ - ਕੋਲਕਾਤਾ ਦੇ ਈਡਨ ਗਾਰਡਨ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟਮਿਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਤੀਸਰੇ ਦਿਨ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 30 ਦੌੜਾਂ ਨਾਲ ਹਰਾ ਦਿੱਤਾ। ਦੱਖਣੀ ਅਫ਼ਰੀਕਾ ਵਲੋਂ ਮਿਲੇ 124 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਦੂਜੀ ਪਾਰੀ ਵਿਚ ਭਾਰਤ ਦੀ ਪੂਰੀ ਟੀਮ 93 ਦੌੜਾਂ ''ਤੇ ਸਿਮਟ ਗਈ। ਭਾਰਤ ਵਲੋਂ ਵਾਸ਼ਿੰਗਟਨ ਸੁੰਦਰ ਨੇ ਸਭ ਤੋਂ ਵੱਧ 31 ਦੌੜਾਂ ਬਣਾਈਆਂ ਜਦਕਿ ਅਕਸਰ ਪਟੇਲ ਨੇ 26 ਦੌੜਾਂ ਬਣਾਈਆਂ। ਦੱਖਣੀ ਅਫ਼ਰੀਕਾ ਵਲੋਂ ਸਾਈਮਨ ਹਾਰਮਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਭਾਰਤ ਦੇ 3 ਖਿਡਾਰੀਆਂ ਨੂੰ ਆਊਟ ਕੀਤਾ। ਇਸ ਜਿੱਤ ਦੇ ਨਾਲ ਹੀ 2 ਟੈਸਟ ਮੈਚਾਂ ਦੀ ਲੜੀ ਵਿਚ ਦੱਖਣੀ ਅਫ਼ਰੀਕਾ ਨੇ 1-0 ਦੀ ਬੜਤ ਬਣਾ ਲਈ ਹੈ। ਲੜੀ ਦਾ ਦੂਜਾ ਤੇ ਆਖ਼ਰੀ ਟੈਸਟ ਮੈਚ ਗੁਹਾਟੀ ਵਿਖੇ 22 ਸਤੰਬਰ ਤੋਂ ਖੇਡਿਆ ਜਾਵੇਗਾ। ਭਾਰਤ 15 ਸਾਲ ਬਾਅਦ ਦੱਖਣੀ ਅਫ਼ਰੀਕਾ ਤੋਂ ਘਰ ਵਿਚ ਟੈਸਟ ਹਾਰਿਆ ਹੈ।

Ad Position 22
No active advertisement
ਪਿਛਲੀ ਖ਼ਬਰ ਫੇਮਾ ਦੀ ਕਥਿਤ ਉਲੰਘਣਾ ਦੇ ਦੋਸ਼ ਵਿਚ ਈ.ਡੀ. ਵਲੋਂ ਫਗਵਾੜਾ ਵਿਖੇ ਛਾਪੇਮਾਰੀ, 22 ਲੱਖ ਰੁਪਏ-ਅਪਰਾਧਕ ਦਸਤਾਵੇਜ਼ ਜ਼ਬਤ ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸ਼ੁਰੂਆਤ ਮੌਕੇ ਪਾਏ ਗਏ 35000 ਸਹਿਜ ਪਾਠਾਂ ਦੇ ਭੋਗ
Ad Position 24