26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਸ਼ੁਕਰਾਨੇ ਵਜੋਂ ਗੁਰਦੁਆਰਾ ਪਟਨਾ ਸਾਹਿਬ ਹੋਏ ਨਤਮਸਤਕ

ਪਟਨਾ (ਬਿਹਾਰ), 16 ਨਵੰਬਰ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਆਪਣੀ ਪਤਨੀ ਨਾਲ ਗੁਰਦੁਆਰਾ ਪਟਨਾ ਸਾਹਿਬ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਉਪਰੰਤ ਉਨ੍ਹਾਂ ਲੰਗਰ ਵੀ ਛਕਿਆ। ਇਸ ਮੌਕੇ ਉਨ੍ਹਾਂ ਕਿਹਾ, 'ਮੈਂ ਅਤੇ ਮੇਰਾ...

Ad Position 21
No active advertisement
ਅਜੀਤ ਡੈਸਕ 16-11-2025

ਪਟਨਾ (ਬਿਹਾਰ), 16 ਨਵੰਬਰ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਆਪਣੀ ਪਤਨੀ ਨਾਲ ਗੁਰਦੁਆਰਾ ਪਟਨਾ ਸਾਹਿਬ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਉਪਰੰਤ ਉਨ੍ਹਾਂ ਲੰਗਰ ਵੀ ਛਕਿਆ। ਇਸ ਮੌਕੇ ਉਨ੍ਹਾਂ ਕਿਹਾ, 'ਮੈਂ ਅਤੇ ਮੇਰਾ ਪਰਿਵਾਰ ਲੰਬੇ ਸਮੇਂ ਤੋਂ ਗੁਰੂ ਮਹਾਰਾਜ ਦੇ ਦਰਸ਼ਨ ਕਰਨ ਲਈ ਇਕੱਠੇ ਜਾਣਾ ਚਾਹੁੰਦੇ ਸੀ। ਮੈਂ ਇਥੇ ਆਪਣੇ ਪੂਰੇ ਪਰਿਵਾਰ ਨਾਲ ਆਇਆ ਹਾਂ... ਗੁਰੂ ਮਹਾਰਾਜ ਦੇ ਆਸ਼ੀਰਵਾਦ ਨਾਲ ਮੇਰੇ ਪਰਿਵਾਰ ਅਤੇ ਮੇਰੀ ਪਾਰਟੀ ਨੂੰ ਬਹੁਤ ਖੁਸ਼ੀ ਮਿਲੀ ਹੈ, ਇਸ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਨ ਲਈ ਇੱਥੇ ਆਇਆ ਹਾਂ।"

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ਨੇ ਆਰਐਸਐਸ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਹੈ - ਫ਼ਿਰੋਜ਼ਪੁਰ ਵਿਚ ਨਵੀਨ ਅਰੋੜਾ ਦੀ ਹੱਤਿਆ 'ਤੇ ਫ਼ਤਹਿਜੰਗ ਸਿੰਘ... ਅਗਲੀ ਖ਼ਬਰ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਨਜ਼ਦੀਕ ਬਣੇ ਗੇਟ ਤੋਂ ਸ਼ੱਕੀ ਹਾਲਤ ਵਿਚ ਨੌਜਵਾਨ ਦੀ ਲਾਸ਼ ਮਿਲੀ
Ad Position 24