26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਦਿਸ਼ਾ ਪਟਾਨੀ ਦੇ ਪਿਤਾ ਨੂੰ ਮਿਲਿਆ ਹਥਿਆਰਾਂ ਦਾ ਲਾਇਸੈਂਸ , ਮਾਮਲਾ ਘਰ 'ਤੇ ਗੋਲੀਬਾਰੀ ਕਰਨ ਦਾ

ਮੁੰਬਈ , 16 ਨਵੰਬਰ - ਮਸ਼ਹੂਰ ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਅਕਸਰ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ਵਿਚ ਰਹਿੰਦੀ ਹੈ। ਸੋਸ਼ਲ ਮੀਡੀਆ ਤੋਂ ਲੈ ਕੇ ਖ਼ਬਰਾਂ ਤੱਕ, ਇਸ ਅਦਾਕਾਰਾ ਬਾਰੇ ਲਗਾਤਾਰ ...

Ad Position 21
No active advertisement
ਅਜੀਤ ਡੈਸਕ 16-11-2025

ਮੁੰਬਈ , 16 ਨਵੰਬਰ - ਮਸ਼ਹੂਰ ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਅਕਸਰ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ਵਿਚ ਰਹਿੰਦੀ ਹੈ। ਸੋਸ਼ਲ ਮੀਡੀਆ ਤੋਂ ਲੈ ਕੇ ਖ਼ਬਰਾਂ ਤੱਕ, ਇਸ ਅਦਾਕਾਰਾ ਬਾਰੇ ਲਗਾਤਾਰ ਚਰਚਾ ਹੁੰਦੀ ਰਹਿੰਦੀ ਹੈ। ਇਸ ਦੌਰਾਨ, ਦਿਸ਼ਾ ਦੇ ਪਿਤਾ ਹੁਣ ਸੁਰਖੀਆਂ ਵਿਚ ਆ ਗਏ ਹਨ। ਉੱਤਰ ਪ੍ਰਦੇਸ਼ ਦੇ ਬਰੇਲੀ ਵਿਚ ਰਹਿਣ ਵਾਲੇ ਦਿਸ਼ਾ ਪਟਾਨੀ ਦੇ ਪਿਤਾ ਜਗਦੀਸ਼ ਪਟਾਨੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਹਥਿਆਰਾਂ ਦਾ ਲਾਇਸੈਂਸ ਜਾਰੀ ਕਰ ਦਿੱਤਾ ਹੈ।

ਸਤੰਬਰ ਵਿਚ ਦਿਸ਼ਾ ਪਟਾਨੀ ਦੇ ਬਰੇਲੀ ਘਰ 'ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਸੀ। ਰੋਹਿਤ ਗੋਦਾਰਾ ਅਤੇ ਗੋਲਡੀ ਬਰਾੜ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਹ ਫ਼ੈਸਲਾ ਪਰਿਵਾਰ ਦੀ ਸੁਰੱਖਿਆ ਲਈ ਲਿਆ ਗਿਆ ਹੈ। ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸੁਲਤਾਨਵਿੰਡ ਨੂੰ ਮਿਲੀ ਲਵਾਰਿਸ ਲਾਸ਼ ਅਗਲੀ ਖ਼ਬਰ ਦਿੱਲੀ ਕਾਰ ਧਮਾਕਾ: ਐਨ.ਆਈ.ਏ. ਨੇ ਆਤਮਘਾਤੀ ਹਮਲਾਵਰ ਦੇ ਕਸ਼ਮੀਰੀ ਸਹਿਯੋਗੀ ਨੂੰ ਕੀਤਾ ਗ੍ਰਿਫ਼ਤਾਰ
Ad Position 24