26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਸਾਊਦੀ ਅਰਬ ਸੜਕ ਹਾਦਸਾ:ਭਾਰਤੀ ਵਿਦੇਸ਼ ਮੰਤਰੀ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 17 ਨਵੰਬਰ- ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਮਦੀਨਾ ਵਿਚ ਹੋਏ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਕ ਪੋਸਟ ਵਿਚ ਲਿਖਿਆ...

Ad Position 21
No active advertisement
ਅਜੀਤ ਡੈਸਕ 17-11-2025

ਨਵੀਂ ਦਿੱਲੀ, 17 ਨਵੰਬਰ- ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਮਦੀਨਾ ਵਿਚ ਹੋਏ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਕ ਪੋਸਟ ਵਿਚ ਲਿਖਿਆ ਕਿ ਰਿਆਧ ਵਿਚ ਸਾਡਾ ਦੂਤਾਵਾਸ ਅਤੇ ਜੇਦਾਹ ਵਿਚ ਕੌਂਸਲੇਟ ਜਨਰਲ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ। ਵਿਦੇਸ਼ ਮੰਤਰੀ ਨੇ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਮੈਂ ਸਾਊਦੀ ਅਰਬ ਬੱਸ ਹਾਦਸੇ ਤੋਂ ਹਾਂ ਦੁਖੀ ਤੇ ਹੈਰਾਨ- ਕਿਰਨ ਰਿਜੀਜੂ ਅਗਲੀ ਖ਼ਬਰ ਸਾਊਦੀ ਅਰਬ ’ਚ ਭਿਆਨਕ ਬੱਸ ਹਾਦਸਾ, ਕਈ ਭਾਰਤੀਆਂ ਦੀ ਮੌਤ
Ad Position 24