26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਮੈਂ ਸਾਊਦੀ ਅਰਬ ਬੱਸ ਹਾਦਸੇ ਤੋਂ ਹਾਂ ਦੁਖੀ ਤੇ ਹੈਰਾਨ- ਕਿਰਨ ਰਿਜੀਜੂ

ਨਵੀਂ ਦਿੱਲੀ, 17 ਨਵੰਬਰ- ਕੇਂਦਰੀ ਘੱਟ ਗਿਣਤੀ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਟਵੀਟ ਕਰ ਕਿਹਾ ਕਿ ਮੈਂ ਸਾਊਦੀ ਅਰਬ ਦੇ ਮਦੀਨਾ-ਮੱਕਾ ਹਾਈਵੇਅ 'ਤੇ ਹੋਏ ਦੁਖਦਾਈ ਬੱਸ ਹਾਦਸੇ ਤੋਂ...

Ad Position 21
No active advertisement
ਅਜੀਤ ਡੈਸਕ 17-11-2025

ਨਵੀਂ ਦਿੱਲੀ, 17 ਨਵੰਬਰ- ਕੇਂਦਰੀ ਘੱਟ ਗਿਣਤੀ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਟਵੀਟ ਕਰ ਕਿਹਾ ਕਿ ਮੈਂ ਸਾਊਦੀ ਅਰਬ ਦੇ ਮਦੀਨਾ-ਮੱਕਾ ਹਾਈਵੇਅ 'ਤੇ ਹੋਏ ਦੁਖਦਾਈ ਬੱਸ ਹਾਦਸੇ ਤੋਂ ਹੈਰਾਨ ਅਤੇ ਬਹੁਤ ਦੁਖੀ ਹਾਂ, ਜਿਸ ਵਿਚ ਭਾਰਤੀ ਸ਼ਰਧਾਲੂਆਂ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੂਤਾਵਾਸ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹਾਂ ਜੋ ਹੋਰ ਵੇਰਵੇ ਇਕੱਠੇ ਕਰ ਰਹੇ ਹਨ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਸੰਵੇਦਨਾ।

Ad Position 22
No active advertisement
ਪਿਛਲੀ ਖ਼ਬਰ ਡਿਵਾਇਡਰ ਤੋਂ ਭੇਦਭਰੀ ਹਾਲਤ ’ਚ ਮਿਲੀ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਸਾਊਦੀ ਅਰਬ ਸੜਕ ਹਾਦਸਾ:ਭਾਰਤੀ ਵਿਦੇਸ਼ ਮੰਤਰੀ ਵਲੋਂ ਦੁੱਖ ਪ੍ਰਗਟ
Ad Position 24