27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਕਾਰ ਸਵਾਰਾਂ ਵਲੋਂ ਨੌਜਵਾਨ ’ਤੇ ਗੋਲੀਬਾਰੀ

ਮਾਨਾਂਵਾਲਾ (ਅੰਮ੍ਰਿਤਸਰ), 18 ਨਵੰਬਰ (ਗੁਰਦੀਪ ਸਿੰਘ ਨਾਗੀ)-​ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ’ਤੇ ਕਸਬਾ ਮਾਨਾਂਵਾਲਾ ਵਿਖੇ ਇਕ ਪੈਟਰੋਲ ਪੰਪ ਦੇ ਨੇੜੇ ਬੀਤੀ ਦੇਰ ਰਾਤ ਮਾਰੂਤੀ ਕਾਰ ਸਵਾਰਾਂ ਵਲੋਂ...

Ad Position 21
No active advertisement
ਅਜੀਤ ਡੈਸਕ 18-11-2025

ਮਾਨਾਂਵਾਲਾ (ਅੰਮ੍ਰਿਤਸਰ), 18 ਨਵੰਬਰ (ਗੁਰਦੀਪ ਸਿੰਘ ਨਾਗੀ)-​ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ’ਤੇ ਕਸਬਾ ਮਾਨਾਂਵਾਲਾ ਵਿਖੇ ਇਕ ਪੈਟਰੋਲ ਪੰਪ ਦੇ ਨੇੜੇ ਬੀਤੀ ਦੇਰ ਰਾਤ ਮਾਰੂਤੀ ਕਾਰ ਸਵਾਰਾਂ ਵਲੋਂ ਇਕ ਨੌਜਵਾਨ ਦੇ ਸਿੱਧੀ ਗੋਲੀ ਮਾਰ ਦੇਣ ਦੀ ਘਟਨਾ ਵਾਪਰੀ ਹੈ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਨੌਜਵਾਨ ਨੂੰ ਉਸ ਦੇ ਦੋਸਤ ਨੇ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਥਾਣਾ ਚਾਟੀਵਿੰਡ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀਆਂ ਚਾਰ ਅਦਾਲਤਾਂ ਤੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਸੀ.ਟੀ.ਯੂ. ਵਲੋਂ 85 ਬੱਸਾਂ ਨੂੰ ਕੰਡਮ ਕਰਾਰ
Ad Position 24