27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਸਿਹਤ ਵਿਗੜਣ ਉਪਰੰਤ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੈਲਜਾ ਨੇ ਦੱਸਿਆ ਕਿ ...

Ad Position 21
No active advertisement
ਅਜੀਤ ਡੈਸਕ 18-11-2025

ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਸਿਹਤ ਵਿਗੜਣ ਉਪਰੰਤ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੈਲਜਾ ਨੇ ਦੱਸਿਆ ਕਿ ਪਰਮਜੀਤ ਪੁੱਤਰ ਚਰਨ ਰਾਮ ਜਿਸ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਅੱਜ ਸਵੇਰੇ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਉਕਤ ਹਵਾਲਾਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸੰਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਪੁਲਿਸ ਨੇ 'ਕਾਸੋ ਆਪ੍ਰੇਸ਼ਨ' ਦੌਰਾਨ ਕੈਪਸੂਲ ਅਤੇ ਹੈਰੋਇਨ ਸਮੇਤ 6 ਗ੍ਰਿਫ਼ਤਾਰ ਅਗਲੀ ਖ਼ਬਰ ਆਪ ਆਗੂ ਹਰਮੀਤ ਸਿੰਘ ਸੰਧੂ ਵਲੋਂ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਲੈ ਕੇ ਦਿੱਤੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
Ad Position 24