28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਹਿੰਦੂ ਆਗੂਆਂ ’ਤੇ ਹਮਲੇ ਦੇ ਮਾਮਲੇ ’ਚ ਫਗਵਾੜਾ ਬੰਦ

ਫਗਵਾੜਾ,(ਕਪੂਰਥਲਾ), 19 ਨਵੰਬਰ (ਹਰਜੋਤ ਸਿੰਘ ਚਾਨਾ)- ਕੱਲ੍ਹ ਸ਼ਾਮ ਇਥੇ ਸ਼ਿਵ ਸੈਨਾ ਦੇ ਆਗੂ ਤੇ ਉਸ ਦੇ ਪੁੱਤਰ ’ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ’ਚ ਦੋਸ਼ੀਆਂ ਨੂੰ ਗ੍ਰਿਫ਼ਤਾਰੀ ਦੀ ਮੰਗ....

Ad Position 21
No active advertisement
ਅਜੀਤ ਡੈਸਕ 19-11-2025

ਫਗਵਾੜਾ,(ਕਪੂਰਥਲਾ), 19 ਨਵੰਬਰ (ਹਰਜੋਤ ਸਿੰਘ ਚਾਨਾ)- ਕੱਲ੍ਹ ਸ਼ਾਮ ਇਥੇ ਸ਼ਿਵ ਸੈਨਾ ਦੇ ਆਗੂ ਤੇ ਉਸ ਦੇ ਪੁੱਤਰ ’ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ’ਚ ਦੋਸ਼ੀਆਂ ਨੂੰ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਫਗਵਾੜਾ ਬੰਦ ਦੀ ਦਿੱਤੀ ਕਾਲ ਦੇ ਚੱਲਦਿਆਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ। ਗਊਸ਼ਾਲਾ ਰੋਡ ’ਤੇ ਲੋਕ ਇਕੱਠੇ ਹੋਣੇ ਸ਼ੁਰੂ ਹੋਏ ਹਨ। ਦੱਸਿਆ ਜਾ ਰਿਹਾ ਹੈ ਹਿੰਦੂ ਜਥੇਬੰਦੀਆਂ ਦੇ ਪੰਜਾਬ ਪੱਧਰ ਦੇ ਆਗੂ ਵੀ ਇਥੇ ਪੁੱਜ ਰਹੇ ਹਨ, ਜਿਸ ਉਪਰੰਤ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਉੱਧਰ ਪੁ‌ਲਿਸ ਫ਼ੋਰਸ ਵੀ ਵੱਡੀ ਗਿਣਤੀ ’ਚ ਤਾਇਨਾਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਆਰ. ਐੱਸ. ਐੱਸ.ਆਗੂ ਕਤਲ ਮਾਮਲਾ: ਦੋ ਵਿਅਕਤੀ ਗ੍ਰਿਫ਼ਤਾਰ- ਸੂਤਰ ਅਗਲੀ ਖ਼ਬਰ ਮੇਰੀ ਮਾਂ ਦੀ ਜਾਨ ਬਚਾਉਣ ਲਈ ਮੋਦੀ ਸਰਕਾਰ ਦਾ ਧੰਨਵਾਦ- ਸਜੀਬ ਵਾਜ਼ੇਦ
Ad Position 24