28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਖਰੜ ਬਾਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਖਰੜ, 19 ਨਵੰਬਰ (ਗੁਰਮੁਖ ਸਿੰਘ ਮਾਨ) - ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮੋਹਾਲੀ ਦੀ ਘੜੂਆਂ ਸਰਕਲ ਦੇ 36 ਪਿੰਡਾਂ ਨੂੰ ਮੁੜ ਤੋਂ ਜ਼ਿਲ੍ਹਾ ਰੋਪੜ ਵਿਚ ਸ਼ਾਮਿਲ ਕਰਨ ਲਈ ਕਥਿਤ ਤੌਰ ’ਤੇ ਸੂਚਨਾ ਮਿਲਣ...

Ad Position 21
No active advertisement
ਅਜੀਤ ਡੈਸਕ 19-11-2025

ਖਰੜ, 19 ਨਵੰਬਰ (ਗੁਰਮੁਖ ਸਿੰਘ ਮਾਨ) - ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮੋਹਾਲੀ ਦੀ ਘੜੂਆਂ ਸਰਕਲ ਦੇ 36 ਪਿੰਡਾਂ ਨੂੰ ਮੁੜ ਤੋਂ ਜ਼ਿਲ੍ਹਾ ਰੋਪੜ ਵਿਚ ਸ਼ਾਮਿਲ ਕਰਨ ਲਈ ਕਥਿਤ ਤੌਰ ’ਤੇ ਸੂਚਨਾ ਮਿਲਣ ’ਤੇ ਖਰੜ ਬਾਰ ਐਸੋਸੀਏਸ਼ਨ ਵਲੋਂ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਵਿਚ ਅੱਜ ਐਸ.ਡੀ.ਐਮ. ਦਫ਼ਤਰ ਖਰੜ ਵਿਖੇ ਪੱਕਾ ਮੋਰਚਾ ਲਾਉਂਦੇ ਹੋਏ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਧਰਨੇ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਸਰਕਾਰ ਦੇ ਇਸ ਫ਼ੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਉੱਤਰ ਪ੍ਰਦੇਸ਼: ਦੋ ਬੱਸਾਂ ਦੀ ਟੱਕਰ ’ਚ ਇਕ ਦੀ ਮੌਤ ਅਗਲੀ ਖ਼ਬਰ ਸ਼ਿਵ ਸੈਨਾ ਨੇਤਾ ’ਤੇ ਹਮਲੇ ਤੋਂ ਬਾਅਦ ਸ਼ਹਿਰ ਬੰਦ ਹਿੰਦੂ ਸੰਗਠਨਾਂ ਨੇ ਤੁਰੰਤ ਗ੍ਰਿਫ਼ਤਾਰੀਆਂ ਦੀ ਕੀਤੀ ਮੰਗ
Ad Position 24