28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ 5 ਵਿਅਕਤੀਆਂ ਸਮੇਤ 2 ਗੰਭੀਰ ਜ਼ਖਮੀ

ਰਾਮਾ ਮੰਡੀ, (ਬਠਿੰਡਾ), 19 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਟਾਊਨਸ਼ਿਪ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਸ਼ਹਿਰ ਦੀ....

Ad Position 21
No active advertisement
ਅਜੀਤ ਡੈਸਕ 19-11-2025

ਰਾਮਾ ਮੰਡੀ, (ਬਠਿੰਡਾ), 19 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਟਾਊਨਸ਼ਿਪ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਰਾਮਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਹ ਇਲਾਜ ਅਧੀਨ ਹਨ। ਇਨ੍ਹਾਂ ਵਿਚੋਂ ਦੋ ਦੀ ਪਛਾਣ ਹੁਸਨਦੀਪ ਸਿੰਘ ਪੁੱਤਰ ਜਗਵੀਰ ਸਿੰਘ ਵਾਸੀ ਮਾਹਲਾ ਅਤੇ ਜਸਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਕੋਟਲੀ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਸੱਤਿਆ ਸਾਈਂ ਬਾਬਾ ਦਾ ਸ਼ਤਾਬਦੀ ਸਾਲ ਇਕ ਬ੍ਰਹਮ ਵਰਦਾਨ ਹੈ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਉੱਤਰ ਪ੍ਰਦੇਸ਼: ਦੋ ਬੱਸਾਂ ਦੀ ਟੱਕਰ ’ਚ ਇਕ ਦੀ ਮੌਤ
Ad Position 24