28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕੇਜਰੀਵਾਲ ਵਲੋਂ 350ਵੇਂ ਸ਼ਹੀਦੀ ਦਿਵਸ 'ਤੇ, ਦੁਨੀਆ ਭਰ ਦੇ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਆਉਣ ਦਾ ਸੱਦਾ

ਨਵੀਂ ਦਿੱਲੀ, 19 ਨਵੰਬਰ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ, ਮੈਂ ਦੁਨੀਆ ਭਰ ਦੇ ਸਾਰੇ ਸ਼ਰਧਾਲੂਆਂ ਨੂੰ 23 ਤੋਂ 25 ਨਵੰਬਰ...

Ad Position 21
No active advertisement
ਅਜੀਤ ਡੈਸਕ 19-11-2025

ਨਵੀਂ ਦਿੱਲੀ, 19 ਨਵੰਬਰ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ, ਮੈਂ ਦੁਨੀਆ ਭਰ ਦੇ ਸਾਰੇ ਸ਼ਰਧਾਲੂਆਂ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਆਉਣ ਦਾ ਸੱਦਾ ਦਿੰਦਾ ਹਾਂ। ਆਓ ਉਸ ਮਹਾਨ ਬਹਾਦਰੀ ਅਤੇ ਕੁਰਬਾਨੀ ਅੱਗੇ ਝੁਕੀਏ ਜਿਸ ਨੇ ਸਮੁੱਚੀ ਮਨੁੱਖਤਾ ਦੀ ਰੱਖਿਆ ਦਾ ਰਸਤਾ ਦਿਖਾਇਆ..."।

Ad Position 22
No active advertisement
ਪਿਛਲੀ ਖ਼ਬਰ ਜੈਸ਼ੰਕਰ ਨੇ ਯੇਕਾਤੇਰਿਨਬਰਗ ਅਤੇ ਕਜ਼ਾਨ ਵਿਚ ਨਵੇਂ ਕੌਂਸਲੇਟਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸੀ.ਪੀ.ਆਈ. ਤਹਿਸੀਲ ਦੇ ਅਹੁਦੇਦਾਰਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ
Ad Position 24