28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਯੂਟਿਊਬ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਗੁਰਬਾਣੀ ਕੀਰਤਨ ਪ੍ਰਸਾਰਨ ਚੈਨਲ ਨੂੰ ਇਕ ਹਫ਼ਤੇ ਲਈ ਕੀਤਾ ਮੁਅੱਤਲ

ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਸੰਬੰਧੀ ਚਲਾਏ ਜਾਂਦੇ ਯੂਟਿਊਬ ਚੈਨਲ ਨੂੰ ਯੂਟਿਊਬ ਵਲੋਂ ਇਕ ਹਫ਼ਤੇ ਲਈ ਮੁਅੱਤਲ ਕੀਤੇ ਜਾਣ ਦੀ ...

Ad Position 21
No active advertisement
ਅਜੀਤ ਡੈਸਕ 19-11-2025

ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਸੰਬੰਧੀ ਚਲਾਏ ਜਾਂਦੇ ਯੂਟਿਊਬ ਚੈਨਲ ਨੂੰ ਯੂਟਿਊਬ ਵਲੋਂ ਇਕ ਹਫ਼ਤੇ ਲਈ ਮੁਅੱਤਲ ਕੀਤੇ ਜਾਣ ਦੀ ਸੂਚਨਾ ਹੈ। ਸ਼੍ਰੋਮਣੀ ਕਮੇਟੀ ਵਲੋਂ ਜਾਰੀ ਸੂਚਨਾ ਅਨੁਸਾਰ ਯੂਟਿਊਬ ਵਲੋਂ ਅੱਜ ਸੰਧਿਆ ਵੇਲੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਸਮੇਂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਇਕ ਪਹਿਲਾਂ ਪਾਈ ਵੀਡੀਓ ਵਿਰੁੱਧ ਆਪਣੀ ਨੀਤੀ ਤਹਿਤ ਕਾਰਵਾਈ ਕਰਦਿਆਂ ਚੈਨਲ ਦੀ ਗਤੀਵਿਧੀ ਨੂੰ ਇਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।


ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 31 ਅਕਤੂਬਰ 2025 ਨੂੰ ਪਾਈ ਗਈ ਸੰਬੰਧਿਤ ਵੀਡੀਓ ਵਿਚ ਇਕ ਸਿੱਖ ਪ੍ਰਚਾਰਕ ਵੱਲੋਂ ਸਿੱਖ ਯੋਧਿਆਂ ਬਾਰੇ ਵਿਚਾਰ ਰੱਖਦਿਆਂ ਕੁਝ ਪ੍ਰਗਟਾਵੇ ਕੀਤੇ ਗਏ ਸਨ, ਜੋ 1984 ਵਿਚ ਵਾਪਰੀਆਂ ਘਟਨਾਵਾਂ ਨਾਲ ਸੰਬੰਧਿਤ ਸਿੱਖ ਇਤਿਹਾਸ ਦਾ ਹਿੱਸਾ ਹਨ।

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ ਦੇ ਐਨ.ਐਸ.ਏ. ਰਹਿਮਾਨ ਨੇ ਭਾਰਤੀ ਹਮਰੁਤਬਾ ਡੋਵਾਲ ਨਾਲ ਮੁਲਾਕਾਤ ਕੀਤੀ, ਦੁਵੱਲੇ ਮੁੱਦਿਆਂ 'ਤੇ ਹੋਈ ਚਰਚਾ ਅਗਲੀ ਖ਼ਬਰ ਗੋਆ 56ਵੇਂ ਕੌਮਾਂਤਰੀ ਫਿਲਮ ਫੈਸਟੀਵਲ ਦੀ ਮੇਜ਼ਬਾਨੀ ਕਰਨ ਲਈ ਤਿਆਰ
Ad Position 24