28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ

ਮੋਹਾਲੀ, 20 ਨਵੰਬਰ (ਬੈਨੀਪਾਲ) -ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ....

Ad Position 21
No active advertisement
ਅਜੀਤ ਡੈਸਕ 20-11-2025

ਮੋਹਾਲੀ, 20 ਨਵੰਬਰ (ਬੈਨੀਪਾਲ) -ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ 19 ਨਵੰਬਰ ਦੀ ਰਾਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾ: ਸੱਤਵੀ ਮੋਹਾਲੀ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਇਆ।

Ad Position 22
No active advertisement
ਪਿਛਲੀ ਖ਼ਬਰ ਬਿਹਾਰ ਦੇ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ ਅਗਲੀ ਖ਼ਬਰ ਗੋਲੀ ਲੱਗਣ ਨਾਲ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਮੌਤ
Ad Position 24