28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਹਰਮੀਤ ਸਿੰਘ ਸੰਧੂ ਨੇ ਚੌਥੀ ਵਾਰ ਐਮ.ਐਲ.ਏ. ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 20 ਨਵੰਬਰ- ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਹੁਦੇ ਦਾ ਹਲਫ਼ ਦਵਾਇਆ...

Ad Position 21
No active advertisement
ਅਜੀਤ ਡੈਸਕ 20-11-2025

ਚੰਡੀਗੜ੍ਹ, 20 ਨਵੰਬਰ- ਹਰਮੀਤ ਸਿੰਘ  ਸੰਧੂ ਨੇ ਅੱਜ ਵਿਧਾਇਕ ਵਜੋਂ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ  ਸੰਧਵਾ ਨੇ ਅਹੁਦੇ ਦਾ ਹਲਫ਼ ਦਵਾਇਆ। ਦੱਸ ਦੇਈਏ ਕਿ ਹਰਮੀਤ ਸਿੰਘ ਸੰਧੂ ਨੇ ਚੌਥੀ ਵਾਰ ਵਿਧਾਇਕ ਵਜੋਂ ਸਹੁੰ ਚੁੱਕੀ ਹੈ। ਉਹ ਤਰਨਤਾਰਨ ਤੋਂ ‘ਆਪ’ ਦੇ ਵਿਧਾਇਕ ਚੁਣੇ ਗਏ ਸਨ। 

ਇਸ ਤੋਂ ਪਹਿਲਾਂ ਉਹ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਪਹੁੰਚੇ ਸਨ। 

Ad Position 22
No active advertisement
ਪਿਛਲੀ ਖ਼ਬਰ ਸਿੱਖ ਸਦਭਾਵਨਾ ਦਲ ਨੇ ਮਨੁੱਖੀ ਅਧਿਕਾਰ ਬਹਾਲੀ ਮਾਰਚ ਆਰੰਭ ਅਗਲੀ ਖ਼ਬਰ ਬਿਹਾਰ ਦੇ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ
Ad Position 24