28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ 4 ਦਸੰਬਰ ਤੱਕ ਲਗਾਈ ਰੋਕ

ਨਵੀਂ ਦਿੱਲੀ, 20 ਨਵੰਬਰ - ਸੁਪਰੀਮ ਕੋਰਟ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਅੰਤਰਿਮ ਰੋਕ 4 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਮਾਮਲਾ 2022 ਦੀ....

Ad Position 21
No active advertisement
ਅਜੀਤ ਡੈਸਕ 20-11-2025

ਨਵੀਂ ਦਿੱਲੀ, 20 ਨਵੰਬਰ - ਸੁਪਰੀਮ ਕੋਰਟ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਅੰਤਰਿਮ ਰੋਕ 4 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਮਾਮਲਾ 2022 ਦੀ ਭਾਰਤ ਜੋੜੋ ਯਾਤਰਾ ਦੌਰਾਨ ਫੌਜ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਨਾਲ ਸੰਬੰਧਿਤ ਹੈ। ਜਸਟਿਸ ਐਮ.ਐਮ. ਸੁੰਦਰਸ਼ ਅਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ।

ਰਾਹੁਲ ਨੇ ਇਲਾਹਾਬਾਦ ਹਾਈ ਕੋਰਟ ਦੇ 29 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਉਨ੍ਹਾਂ ਦੇ ਸੰਮਨ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। 4 ਅਗਸਤ ਨੂੰ ਸੁਪਰੀਮ ਕੋਰਟ ਨੇ ਲਖਨਊ ਦੀ ਹੇਠਲੀ ਅਦਾਲਤ ਵਿਚ ਅੱਗੇ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਜ਼ਿੰਦਗੀ ਵਿਚ ਕੁਝ ਪ੍ਰਾਪਤੀਆਂ ਤੁਹਾਨੂੰ ਨਿਮਰ ਬਣਾ ਦਿੰਦੀਆਂ ਹਨ : ਅਨੁਪਮ ਖੇਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦਾ ਯੂਟਿਊਬ ਗੁਰਬਾਣੀ ਚੈਨਲ ਇਕ ਹਫ਼ਤੇ ਲਈ ਬੰਦ ਕਰਨਾ ਦੁਖਦਾਈ ਤੇ ਚਿੰਤਾਜਨਕ- ਗਿਆਨੀ ਹਰਪ੍ਰੀਤ ਸਿੰਘ
Ad Position 24