28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਦਿੱਲੀ ਕਾਰ ਧਮਾਕੇ ਮਾਮਲੇ ਵਿਚ 4 ਹੋਰ ਮੁੱਖ ਮੁਲਜ਼ਮ ਗ੍ਰਿਫਤਾਰ

ਨਵੀਂ ਦਿੱਲੀ, 20 ਨਵੰਬਰ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ 10 ਨਵੰਬਰ ਨੂੰ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ...

Ad Position 21
No active advertisement
ਅਜੀਤ ਡੈਸਕ 20-11-2025

ਨਵੀਂ ਦਿੱਲੀ, 20 ਨਵੰਬਰ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ 10 ਨਵੰਬਰ ਨੂੰ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਚਾਰ ਹੋਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਮੁਲਜ਼ਮਾਂ ਦੀ ਕੁੱਲ ਗਿਣਤੀ 6 ਹੋ ਗਈ ਹੈ।

ਚਾਰ ਮੁਲਜ਼ਮਾਂ ਨੂੰ ਐਨਆਈਏ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਜ਼ਿਲ੍ਹਾ ਸੈਸ਼ਨ ਜੱਜ, ਪਟਿਆਲਾ ਹਾਊਸ ਕੋਰਟ ਦੁਆਰਾ ਜਾਰੀ ਪ੍ਰੋਡਕਸ਼ਨ ਆਰਡਰ 'ਤੇ ਹਿਰਾਸਤ ਵਿਚ ਲਿਆ ਸੀ।
ਮੁਲਜ਼ਮਾਂ ਦੀ ਪਛਾਣ ਪੁਲਵਾਮਾ (ਜੰਮੂ-ਕਸ਼ਮੀਰ) ਦੇ ਡਾ. ਮੁਜ਼ਮਿਲ ਸ਼ਕੀਲ ਗਨਈ, ਅਨੰਤਨਾਗ (ਜੰਮੂ-ਕਸ਼ਮੀਰ) ਦੇ ਡਾ. ਅਦੀਲ ਅਹਿਮਦ ਰਾਥਰ, ਲਖਨਊ (ਉੱਤਰ ਪ੍ਰਦੇਸ਼) ਦੇ ਡਾ. ਸ਼ਾਹੀਨ ਸਈਦ ਅਤੇ ਸ਼ੋਪੀਆਂ (ਜੰਮੂ-ਕਸ਼ਮੀਰ) ਦੇ ਮੁਫਤੀ ਇਰਫਾਨ ਅਹਿਮਦ ਵਾਗੇ ਵਜੋਂ ਹੋਈ ਹੈ।
ਇਨ੍ਹਾਂ ਸਾਰਿਆਂ ਨੇ ਅੱਤਵਾਦੀ ਹਮਲੇ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਜਿਸ ਵਿੱਚ ਕਈ ਮਾਸੂਮ ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋਏ ਸਨ: ਐਨਆਈਏ

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ ਅਗਲੀ ਖ਼ਬਰ ਈਡੀ ਨੇ ਰਾਬਰਟ ਵਾਡਰਾ ਖਿਲਾਫ ਮਨੀ ਲਾਂਡਰਿੰਗ ਮਾਮਲੇ ਵਿਚ ਦਾਇਰ ਕੀਤੀ ਚਾਰਜਸ਼ੀਟ
Ad Position 24