29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਐਨੀਮੇਸ਼ਨ ਫ਼ਿਲਮ 'ਹਿੰਦ ਦੀ ਚਾਦਰ -ਗੁਰੂ ਲਾਧੋ ਰੇ' ਦੀ ਰਿਲੀਜ਼ ਮੁਲਤਵੀ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਾਬੰਦੀ ਲਗਾਏ ਜਾਣ ਅਤੇ ਸ਼੍ਰੋਮਣੀ ਕਮੇਟੀ ਵਲੋਂ ਲਿਖੇ ਪੱਤਰ ਤੋਂ ਬਾਅਦ ਬਵੇਜਾ ਸਟੂਡੀਓਜ਼ ਅਤੇ ਟੀਮ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ...

Ad Position 21
No active advertisement
ਅਜੀਤ ਡੈਸਕ 20-11-2025

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਾਬੰਦੀ ਲਗਾਏ ਜਾਣ ਅਤੇ ਸ਼੍ਰੋਮਣੀ ਕਮੇਟੀ ਵਲੋਂ ਲਿਖੇ ਪੱਤਰ ਤੋਂ ਬਾਅਦ ਬਵੇਜਾ ਸਟੂਡੀਓਜ਼ ਅਤੇ ਟੀਮ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ 'ਤੇ ਬਣਾਈ ਐਨੀਮੇਸ਼ਨ ਫ਼ਿਲਮ 'ਹਿੰਦ ਦੀ ਚਾਦਰ -ਗੁਰੂ ਲਾਧੋ ਰੇ' ਨੂੰ ਰਿਲੀਜ਼ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਦਿੱਤੀ ਗਈ ਹੈ।

 

ਇਸ ਸੰਬੰਧੀ ਫ਼ਿਲਮ ਦੇ ਨਿਰਮਾਤਾ ਵਲੋਂ ਸੋਸ਼ਲ ਮੀਡੀਆ 'ਤੇ ਜਾਰੀ ਪੋਸਟ ਵਿਚ ਕਿਹਾ ਹੈ ਕਿ ਸਮੂਹ ਸੰਗਤ ਨੂੰ ਇਹ ਜਾਣਕਾਰੀ ਦੇ ਰਹੇ ਹਾਂ ਕਿ ਸਾਡੀ ਫ਼ਿਲਮ 'ਹਿੰਦ ਦੀ ਚਾਦਰ -ਗੁਰੂ ਲਾਧੋ ਰੇ' ਦੀ ਰਿਲੀਜ਼ ਨੂੰ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਾਅਲੀ ਕੰਪਨੀ ਬਣਾ ਕੇ ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ ਅਗਲੀ ਖ਼ਬਰ ਊਨਾ ਦੇ ਟਾਹਲੀਵਾਲ ਵਿਚ ਕਾਰ-ਟਿੱਪਰ ਵਿਚਾਲੇ ਭਿਆਨਕ ਟੱਕਰ, 3 ਦੀ ਮੌਤ, ਦੋ ਜ਼ਖਮੀ
Ad Position 24