29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੰਜਾਬ ਸਰਕਾਰ ਨੇ ਕੀਤਾ ਰੂਪਨਗਰ ਦੇ ਆਰ.ਟੀ.ਓ. ਨੂੰ ਮੁਅਤਲ

ਚੰਡੀਗੜ੍ਹ, 20 ਨਵੰਬਰ - ਪੰਜਾਬ ਸਰਕਾਰ ਦੇ ਮੁੱਖ ਸਕੱਤਰ ਏ.ਕੇ. ਸਿਨਹਾ ਵਲੋਂ ਜਾਰੀ ਪੱਤਰ ਮੁਤਾਬਿਕ ਰੂਪਨਗਰ ਦੇ ਆਰ.ਟੀ.ਓ. ਗੁਰਵਿੰਦਰ ਸਿੰਘ ਜੌਹਲ ਪੀ.ਸੀ.ਐਸ. ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ...

Ad Position 21
No active advertisement
ਅਜੀਤ ਡੈਸਕ 20-11-2025

ਚੰਡੀਗੜ੍ਹ, 20 ਨਵੰਬਰ - ਪੰਜਾਬ ਸਰਕਾਰ ਦੇ ਮੁੱਖ ਸਕੱਤਰ ਏ.ਕੇ. ਸਿਨਹਾ ਵਲੋਂ ਜਾਰੀ ਪੱਤਰ ਮੁਤਾਬਿਕ ਰੂਪਨਗਰ ਦੇ ਆਰ.ਟੀ.ਓ. ਗੁਰਵਿੰਦਰ ਸਿੰਘ ਜੌਹਲ ਪੀ.ਸੀ.ਐਸ. ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਤੋਂ ਮੁਅਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਅੱਤਲੀ ਸਮੇਂ ਦੌਰਾਨ ਇਨ੍ਹਾਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਬਣਾਇਆ ਗਿਆ ਹੈ। ਇਹ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਵਲੋਂ 'ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੌਸ਼ਨੀ ਅਤੇ ਆਵਾਜ਼ ਆਧਾਰਿਤ ਕਰਵਾਏ ਗਏ ਸ਼ੋਅ ਲਈ ਸੰਗਤਾਂ ਦੀ ਸਹੂਲਤ ਵਾਸਤੇ ਬੱਸਾਂ ਦੀ ਸਰਵਿਸ ਸਹੀ ਢੰਗ ਨਾਲ ਨਹੀਂ ਕੀਤੀ ਗਈ ,ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਰੋਡ 'ਤੇ ਫਾਇਰਿੰਗ , ਲੁਟੇਰੇ ਰੈਡੀਮੇਡ ਦੀ ਦੁਕਾਨ ਤੋਂ ਲੈ ਗਏ ਲੱਖਾਂ ਅਗਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਦਾ ਸੰਗਰੂਰ ਪੁੱਜਣ ’ਤੇ ਅਮਨ ਅਰੋੜਾ ,ਮੀਤ ਹੇਅਰ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ
Ad Position 24