29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਾਈ ਅੰਮ੍ਰਿਤਪਾਲ ਦੀ ਮਾਤਾ ਨੂੰ ਦਿੱਲੀ ਏਅਰਪੋਰਟ ’ਤੇ ਕੈਨੇਡਾ ਜਾਣ ਤੋਂ ਰੋਕਿਆ

ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)- ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ...

Ad Position 21
No active advertisement
ਅਜੀਤ ਡੈਸਕ 21-11-2025

ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)- ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਜੋ ਕਿ ਕੈਨੇਡਾ ਦੀ ਫਲਾਈਟ ਲੈਣਾ ਚਾਹੁੰਦੇ ਸਨ, ਉਨ੍ਹਾਂ ਨੂੰ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਉਤੇ ਰੋਕੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਮਨੁੱਖੀ ਹੱਕਾਂ ਦੀ ਵੱਡੇ ਪੱਧਰ ਉੱਤੇ ਉਲੰਘਣਾ ਹੋ ਰਹੀ ਹੈ ।

ਇਸੇ ਦੌਰਾਨ ਪ੍ਰਾਪਤ ਵੇਰਵੇ ਅਨੁਸਾਰ ਮਾਤਾ ਬਲਵਿੰਦਰ ਕੌਰ ਕੈਨੇਡਾ ਜਾਣ ਦੀ ਥਾਂ ਹੁਣ ਆਪਣੇ ਪੁੱਤਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਵਿਚ ਨਾਜਇਜ਼ ਉਸਾਰੀ ਉਤੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਸੋਧ ਵਿਚਾਲੇ ਚੋਣ ਕਮਿਸ਼ਨ ਵਲੋਂ ਪੱਛਮੀ ਬੰਗਾਲ ਵਿਚ ਚੋਣ ਤਿਆਰੀਆਂ ਸ਼ੁਰੂ, ਪੇਸ਼ ਕੀਤੇ ਨਵੇਂ ਈਵੀਐਮ ਨਿਯਮ
Ad Position 24