29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਦੁਬਈ ਏਅਰਸ਼ੋਅ ’ਚ ਫਾਈਟਰ ਜਹਾਜ਼ ਹਾਦਸਾਗ੍ਰਸਤ

ਦੁਬਈ, 21 ਨਵੰਬਰ- ਅੱਜ ਦੁਬਈ ਏਅਰ ਸ਼ੋਅ ਵਿਚ ਇਕ ਉਡਾਣ ਪ੍ਰਦਰਸ਼ਨ ਦੌਰਾਨ ਇਕ ਭਾਰਤੀ ਤੇਜਸ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਤੇਜਸ ਲੜਾਕੂ ਜਹਾਜ਼ ਸਥਾਨਕ ਸਮੇਂ ਅਨੁਸਾਰ ਦੁਪਹਿਰ...

Ad Position 21
No active advertisement
ਅਜੀਤ ਡੈਸਕ 21-11-2025

ਦੁਬਈ, 21 ਨਵੰਬਰ- ਅੱਜ ਦੁਬਈ ਏਅਰ ਸ਼ੋਅ ਵਿਚ ਇਕ ਉਡਾਣ ਪ੍ਰਦਰਸ਼ਨ ਦੌਰਾਨ ਇਕ ਭਾਰਤੀ ਤੇਜਸ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਤੇਜਸ ਲੜਾਕੂ ਜਹਾਜ਼ ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਇਕ ਡੈਮੋ ਉਡਾਣ ਪ੍ਰਦਰਸ਼ਨ ਕਰ ਰਿਹਾ ਸੀ, ਜਦੋਂ ਇਹ ਹਾਦਸਾ ਗਿਆ। ਜਹਾਜ਼ ਦੇ ਜ਼ਮੀਨ ਨਾਲ ਟਕਰਾਉਂਦੇ ਹੀ ਇਕ ਜ਼ੋਰਦਾਰ ਧਮਾਕਾ ਹੋਇਆ ਅਤੇ ਕੁਝ ਹੀ ਪਲਾਂ ਵਿਚ ਹਵਾ ਵਿਚ ਕਾਲੇ ਧੂੰਏਂ ਦਾ ਬੱਦਲ ਫੈਲ ਗਿਆ। ਹਾਦਸੇ ਤੋਂ ਬਾਅਦ ਪਾਇਲਟ ਸੰਬੰਧੀ ਪਤਾ ਨਹੀਂ ਲੱਗ ਸਕਿਆ ਹੈ । ਉੱਥੇ ਮੌਜੂਦ ਸੁਰੱਖਿਆ ਏਜੰਸੀਆਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਦੁਬਈ ਏਅਰ ਸ਼ੋਅ ਦੌਰਾਨ ਹਾਦਸਾਗ੍ਰਸਤ ਫਾਈਟਰ ਜਹਾਜ਼ ਦੇ ਪਾਇਲਟ ਦੀ ਮੌਤ ਅਗਲੀ ਖ਼ਬਰ ਕੋਟਕਪੂਰਾ ਵਿਚ ਨਾਜਇਜ਼ ਉਸਾਰੀ ਉਤੇ ਚੱਲਿਆ ਪੀਲਾ ਪੰਜਾ
Ad Position 24