29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ

ਖੇਮਕਰਨ/ਅਮਰਕੋਟ, 21 ਨਵੰਬਰ (ਬਿੱਲਾ,ਭੱਟੀ)-ਪੰਜਾਬ ਵਿਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਲਟਕਦੀਆਂ...

Ad Position 21
No active advertisement
ਅਜੀਤ ਡੈਸਕ 21-11-2025

ਖੇਮਕਰਨ/ਅਮਰਕੋਟ, 21 ਨਵੰਬਰ (ਬਿੱਲਾ,ਭੱਟੀ)- ਪੰਜਾਬ ਵਿਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਲਟਕਦੀਆਂ ਆ ਰਹੀਆਂ ਚੋਣਾਂ ਕਰਾਉਣ ਦਾ ਫ਼ੈਸਲਾ ਸਰਕਾਰ ਨੇ ਕਰ ਲਿਆ ਹੈ। ਇਹ ਚੋਣਾਂ ਸਰਕਾਰ ਬਹੁਤ ਜਲਦੀ ਕਰਾਉਣ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਨ੍ਹਾਂ ਚੋਣਾਂ ਸੰਬੰਧੀ ਵਿਧਾਨ ਸਭਾ ਹਲਕੇ ਵਿਚ ਪੈਂਦੇ ਦੋ ਬਲਾਕਾਂ ਵਲਟੋਹਾ ਤੇ ਭਿੱਖੀਵਿੰਡ ਵਿਚ ਬਲਾਕ ਸੰਮਤੀ ਚੋਣਾਂ ਸਬੰਧੀ ਜ਼ੋਨ ਬਣਾ ਦਿੱਤੇ ਗਏ ਹਨ। ਬਲਾਕ ਵਲਟੋਹਾ ਦੇ ਪਿੰਡਾਂ ਨੂੰ ਕੁੱਲ 18 ਜ਼ੋਨਾਂ ਤੇ ਬਲਾਕ ਭਿੱਖੀਵਿੰਡ ਦੇ ਪਿੰਡਾਂ ਨੂੰ ਕੁੱਲ 23 ਜ਼ੋਨਾਂ ਵਿਚ ਵੰਡਿਆ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਦੇਸ਼ ਵਿਚ ਅੱਜ ਤੋਂ ਲਾਗੂ ਹੋਏ ਨਵੇਂ ਕਿਰਤ ਕਾਨੂੰਨ –ਮਨਸੁਖ ਮਾਂਡਵੀਆ
Ad Position 24