29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਹਿਮਾਚਲ ਦਾ ਰਹਿਣ ਵਾਲਾ ਸੀ ਦੁਬਈ ਏਅਰ ਸ਼ੋਅ ਦੌਰਾਨ ਸ਼ਹੀਦ ਹੋਇਆ ਜਵਾਨ

ਜਲੰਧਰ, 21 ਨਵੰਬਰ- ਸ਼ੁੱਕਰਵਾਰ ਨੂੰ ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਸੈਨਾ ਦਾ ਤੇਜਸ ਜਹਾਜ਼ ਹਾਦਸਾਗ੍ਰਸਤ ਹੋ ਗਿਆ...

Ad Position 21
No active advertisement
ਅਜੀਤ ਡੈਸਕ 21-11-2025

ਜਲੰਧਰ, 21 ਨਵੰਬਰ- ਸ਼ੁੱਕਰਵਾਰ ਨੂੰ ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਸੈਨਾ ਦਾ ਤੇਜਸ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਵਸਨੀਕ ਸਕੁਐਡਰਨ ਲੀਡਰ ਨਮਨ ਸਿਆਲ ਦੀ ਮੌਤ ਹੋ ਗਈ। ਹਵਾਈ ਸੈਨਾ ਨੇ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਅੱਜ ਏਅਰ ਸ਼ੋਅ ਦੌਰਾਨ ਭਾਰਤੀ ਫੌਜ ਦਾ ਫਾਈਟਰ ਪਲੇਨ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਦੌਰਾਨ ਪਾਇਲਟ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਵੀ ਏਅਰਫੋਰਸ ਵਿਚ ਪਾਇਲਟ ਹੈ।

Ad Position 22
No active advertisement
ਪਿਛਲੀ ਖ਼ਬਰ ਆਟੋ-ਮੋਟਰਸਾਈਕਲ ਟੱਕਰ 'ਚ ਇਕ ਨੌਜਵਾਨ ਦੀ ਮੌਤ - ਬੱਚਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ
Ad Position 24